ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2023 ਲਈ ਚੁਣੇ ਗਏ ਅਧਿਆਪਕਾਂ ਨੂੰ ਵਧਾਈ
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2023 ਲਈ ਚੁਣੇ ਗਏ ਅਧਿਆਪਕਾਂ ਨੂੰ ਵਧਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਸਤੰਬਰ : ਪੰਜਾਬ ਸਰਕਾਰ…