ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ ‘ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ…