ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਸੂਬੇ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ ਚੰਡੀਗੜ੍ਹ, 28 ਅਗਸਤ ਪੰਜਾਬ ਵਿੱਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ…