ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈਚ: ਮੀਤ ਹੇਅਰ
ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈਚ: ਮੀਤ ਹੇਅਰ ਬਠਿੰਡਾ ਵਿਖੇ ਰੰਗਾਰੰਗ ਸਮਾਰੋਹ ਦੌਰਾਨ ਹੋਵੇਗਾ ਖੇਡਾਂ ਦਾ ਰਸਮੀ ਉਦਘਾਟਨ ਮਸ਼ਾਲ ਮਾਰਚ ਵਿੱਚ ਕੌਮਾਂਤਰੀ ਪ੍ਰਸਿੱਧੀ ਹਾਸਲ ਖਿਡਾਰੀ ਸ਼ਾਮਲ ਹੋਣਗੇ ਖੇਡ ਮੰਤਰੀ ਨੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਗਸਤ: ਖੇਡ ਵਿਭਾਗ ਵੱਲੋਂ ਕਰਵਾਈਆਂ ਜਾ…