ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਭਾਰੀ ਬਾਰਿਸ਼ ਦੇ ਚਲਦਿਆ ਸੂਬੇ ਦੇ ਸਾਰੇ ਸਰਕਾਰੀ /ਗ਼ੈਰ ਸਰਕਾਰੀ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।…