ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦਫ਼ਤਰਾਂ ਦਾ ਵਰਚੁਅਲ ਉਦਘਾਟਨ
ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦਫ਼ਤਰਾਂ ਦਾ ਵਰਚੁਅਲ ਉਦਘਾਟਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਗਸਤ: ਚੀਫ਼ ਜਸਟਿਸ ਮਾਣਯੋਗ ਰਵੀ ਸ਼ੰਕਰ ਝਾਅ ਵੱਲੋਂ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦੇ ਦਫ਼ਤਰਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ। ਇਸ ਸਬੰਧੀ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ…