www.sursaanjh.com > ਪੰਜਾਬ

ON CM DIRECTIVES, JIMPA TAKES STOCK OF ON GROUND SITUATION IN FLOOD-AFFECTED AREAS OF HOSHIARPUR DISTRICT

ON CM DIRECTIVES, JIMPA TAKES STOCK OF ON GROUND SITUATION IN FLOOD-AFFECTED AREAS OF HOSHIARPUR DISTRICT Disaster Management Minister visited flood affected villages of Hoshiarpur district and evacuated them safely Chandigarh (sursaanjh.com bureau), August 16: After Chief Minister Bhagwant Singh Mann directed his cabinet colleagues to protect lives and property of people during the recent…

Read More

ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ

ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ ਪੰਜਾਬ ਵਾਸੀਆਂ ਦੇ ਜਾਨ ਤੇ ਮਾਲ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 16 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ…

Read More

ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ

ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ ‘ਆਪ‘ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ‘ਵਾਈਟ ਪੇਪਰ‘ ਜਾਰੀ ਕਰੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਗਸਤ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਵਾਅਦੇ ਕਰਨ ਵਿਚ ਮਾਹਿਰ ਦੱਸਦਿਆਂ, ਕਿਹਾ ਕਿ ਮੁੱਖ ਮੰਤਰੀ ਵਲੋਂ ਬੀਤੇ ਦਿਨ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਦਾਅਵਾ ਉਨ੍ਹਾਂ ਦੀਆਂ (ਮਾਨ ਦੀ) ਖੋਖਲੀਆਂ ਗੱਲਾਂ ਨੂੰ ਸਪੱਸ਼ਟ ਤੌਰ ‘ਤੇ ਉਜਾਗਰ ਕਰਦਾ ਹੈ, ਜਿਨ੍ਹਾਂ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ 3 ਮਹੀਨਿਆਂ ਦੇ ਅੰਦਰ ਨਸ਼ੇ ਨੂੰ ਖਤਮ ਕਰ ਦੇਣਗੇ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਨ ਸਰਕਾਰ ਆਪਣੇ ਕਾਰਜਕਾਲ ਦਾ ਡੇਢ ਸਾਲ ਪੂਰਾ ਕਰ ਲਵੇਗੀ ਅਤੇ ਇਹ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਨੂੰ…

Read More

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਦੇ ਦ੍ਰਿੜ੍ਹ ਸੰਕਲਪ ਦਾ ਕੀਤਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਗਸਤ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ….

Read More

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ ਜਿੰਪਾ ਵੱਲੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਪਾਇਲਟ ਪ੍ਰੋਜੈਕਟ ਤਹਿਤ 40 ਹਜ਼ਾਰ ਤੋਂ ਵੱਧ ਘਰ ਹੋਣਗੇ ਕਵਰ ਐਸ.ਏ.ਐਸ ਨਗਰ, ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ 2 ਲੱਖ ਲੋਕਾਂ ਨੂੰ ਹੋਵੇ ਫਾਇਦਾ ਚੰਡੀਗੜ੍ਹ (ਸੁਰ…

Read More

77ਵੇਂ ਆਜ਼ਾਦੀ ਦਿਵਸ ਮੌਕੇ ਬਹੁ-ਪੱਖੀ ਕਲਾਕਾਰ ਰੂਪਿੰਦਰ ਰੂਪੀ ਨੂੰ ਕਲਾ ਅਤੇ ਸਭਿਆਚਾਰ ਦੇ ਖੇਤਰ ਵਿੱਚ ੳੱਤਮ ਕਾਰਗੁਜ਼ਾਰੀ ਦੇ ਇਵਜ਼ ਵਜੋਂ ਪ੍ਰਮਾਣ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ

77ਵੇਂ ਆਜ਼ਾਦੀ ਦਿਵਸ ਮੌਕੇ ਬਹੁ-ਪੱਖੀ ਕਲਾਕਾਰ ਰੂਪਿੰਦਰ ਰੂਪੀ ਨੂੰ ਕਲਾ ਅਤੇ ਸਭਿਆਚਾਰ ਦੇ ਖੇਤਰ ਵਿੱਚ ੳੱਤਮ ਕਾਰਗੁਜ਼ਾਰੀ ਦੇ ਇਵਜ਼ ਵਜੋਂ ਪ੍ਰਮਾਣ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ ਪੰਜਾਬ ਦੇ ਮਾਣਯੋਗ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਵੱਲੋਂ ਪ੍ਰਦਾਨ ਕੀਤਾ ਗਿਆ ਇਹ ਸਨਮਾਨ ਰੁਪਿੰਦਰ ਰੂਪੀ ਨੇ ਫਿਲਮ ਵੀਰ ਜ਼ਾਰਾ, ਲੰਡਨ ਡਰੀਮ, ਸਿੰਘ ਇਜ਼ ਕਿੰਗ,…

Read More

ਸ਼ਿਵਾਲਕ ਵਿਕਾਸ ਮੰਚ ਵੱਲੋਂ ਸਾਰੇਗਾਮਾ ਵਿਨਰ ਗਾਇਕਾ ਰਿੰਕੂ ਕਾਲੀਆ ਦੀ ਮਹਿਫਲ ਅੱਜ

ਸ਼ਿਵਾਲਕ ਵਿਕਾਸ ਮੰਚ ਵੱਲੋਂ ਸਾਰੇਗਾਮਾ ਵਿਨਰ ਗਾਇਕਾ ਰਿੰਕੂ ਕਾਲੀਆ ਦੀ ਮਹਿਫਲ ਅੱਜ ਟੈਗੋਰ ਥੀਏਟਰ ਵਿਖੇ ਹੋਵੇਗੀ ਇਹ ਮਹਿਫਲ ਹਰਿਆਣਾ ਸਰਕਾਰ ਦੇ ਕਲਾ ਤੇ ਸਭਿਆਚਾਰਕ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਹੈ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਗਸਤ: ਸ਼ਿਵਾਲਕ ਵਿਕਾਸ ਮੰਚ ਵੱਲੋਂ ਸਾਰੇਗਾਮਾ ਵਿਨਰ ਚਰਚਿਤ ਗਾਇਕਾ ਰਿੰਕੂ ਕਾਲੀਆ ਦੀ ਗਾਇਨ ਕਲਾ ਸਬੰਧੀ ਸਮਾਗਮ ਮਹਿਫਲ…

Read More

ਸਾਹਿਤਕ ਸੱਥ ਦੀ 20 ਅਗਸਤ 2023 ਨੂੰ ਹੋ ਰਹੀ ਇਕੱਤਰਤਾ ਵਿੱਚ ਹੋਵੇਗਾ ਮਿੰਨ੍ਹੀ ਕਹਾਣੀ ਪਾਠ

ਸਾਹਿਤਕ ਸੱਥ ਖਰੜ ਵੱਲੋਂ ਮਿਤੀ 20 ਅਗਸਤ 2023 ਨੂੰ ਹੋ ਰਹੀ ਇਕੱਤਰਤਾ ਵਿੱਚ ਕਰਵਾਇਆ ਜਾ ਰਿਹਾ ਹੈ ਮਿੰਨੀ ਕਹਾਣੀ ਪਾਠ  ਡਾ. ਹਰਨੇਕ ਸਿੰਘ ਕਲੇਰ, ਜਸਵਿੰਦਰ ਸਿੰਘ ਕਾਈਨੌਰ, ਗੁਰਮੀਤ ਸਿੰਘ ਸਿੰਗਲ ਅਤੇ ਸੁਰਜੀਤ ਸੁਮਨ ਪੜ੍ਹਨਗੇ ਮਿੰਨੀ ਕਹਾਣੀਆਂ ਚਰਚਿਤ ਕਹਾਣੀਕਾਰ ਸਰੂਪ ਸਿਆਲ਼ਵੀ ਅਤੇ ਗੁਰਮੀਤ ਸਿੰਘ ਸਿੰਗਲ ਕਰਨਗੇ ਇਸ ਇਕੱਤਰਤਾ ਦੀ ਪ੍ਰਧਾਨਗੀ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ),…

Read More

ਯਾਦਗਾਰੀ ਹੋ ਨਿਬੜਿਆ ਸਵ. ਪਰਮਜੀਤ ਕ੍ਰਿਕਟ ਟੂਰਨਾਮੈਟ

ਯਾਦਗਾਰੀ ਹੋ ਨਿਬੜਿਆ ਸਵ. ਪਰਮਜੀਤ ਕ੍ਰਿਕਟ ਟੂਰਨਾਮੈਟ ਚੰਡੀਗੜ੍ਹ 14 ਅਗਸਤ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪਿੰਡ ਸਿਆਲਬਾ ਦੇ ਨੌਜਵਾਨਾਂ, ਸਮਾਜ ਸੇਵੀ ਵੀਰਾਂ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਨੌਜਵਾਨ ਸਵ ਪਰਮਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਤੀਸਰਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਪਿੰਡ ਖੇੜਾ ਦੇ  ਖੇਡ ਗਰਾਉਂਡ ਵਿਚ ਕਰਵਾਏ।ਇਸ  ਕ੍ਰਿਕਟ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ। ਇਲਾਕੇ ਅਤੇ…

Read More

ਲਲਕਾਰ ਵਾਲੇ ਸ਼ਾਇਰ ਸਃ ਜਰਨੈਲ ਸਿੰਘ ਅਰਸ਼ੀ ਨੂੰ ਚੇਤੇ ਕਰਦਿਆਂ/ ਗੁਰਭਜਨ ਗਿੱਲ

ਲਲਕਾਰ ਵਾਲੇ ਸ਼ਾਇਰ ਸਃ ਜਰਨੈਲ ਸਿੰਘ ਅਰਸ਼ੀ ਨੂੰ ਚੇਤੇ ਕਰਦਿਆਂ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਗਸਤ: ਕਈ ਸਾਲ ਪਹਿਲਾ ਜੇ ਪੰਜਾਬੀ ਸਾਹਿੱਤ ਸਭਾ ਕੋਲਕਾਤਾ ਵੱਲੋਂ ਮੈਨੂੰ ਜਰਨੈਲ ਸਿੰਘ ਅਰਸ਼ੀ ਯਾਦਗਾਰੀ ਪੰਜਾਬੀ ਇੰਟਰ ਸਕੂਲ ਕਵਿਤਾ ਉਚਾਰਣ ਮੁਕਾਬਲਿਆਂ ਦਾ ਸੱਦਾ ਪੱਤਰ ਨਾ ਮਿਲਦਾ ਤਾਂ ਸੱਚ ਮੰਨਿਉਂ, ਮੈਨੂੰ ਚਿੱਤ ਚੇਤਾ ਹੀ ਨਹੀਂ ਸੀ ਕਿ…

Read More