Breaking
www.sursaanjh.com > ਪੰਜਾਬ

ਮਾਮਲਾ ਆਈਟੀਆਈਜ਼ ਵਿੱਚ ਨਿਗੂਣੇ ਦਾਖ਼ਲੇ ਦਾ, ਪੰਜਾਬ ਸਰਕਾਰ ਨੇ ਸਾਜ਼ਿਸ਼ ਤਹਿਤ ਨੌਜਵਾਨਾਂ ਦਾ ਭਵਿੱਖ ਰੋਲ਼ਿਆ – ਪੁਰਖਾਲਵੀ

ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 1 ਸਤੰਬਰ: ਰਾਜ ਦੀ “ਆਪ” ਹਕੂਮਤ ਦੇ ਇਸ਼ਾਰੇ ਉੱਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਨੇ ਕਥਿਤ ਸਾਜ਼ਿਸ਼ ਤਹਿਤ ਗਰੀਬ ਪਰਿਵਾਰਾਂ ਨਾਲ ਸੰਬੰਧਿਤ ਨੌਜਵਾਨਾਂ ਦਾ ਭਵਿੱਖ ਰੋਲ਼ ਕੇ ਰੱਖ ਦਿੱਤਾ ਹੈ, ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਨੇ ਮੀਡੀਆ ਨੂੰ ਜਾਰੀ ਇੱਕ ਬਿਆਨ ਰਾਹੀਂ…

Read More

ਅਧਿਆਪਕਾਂ ਦੀ ਪੰਜਾਬੀਅਤ ਭਾਵਨਾ ਨੇ ਸਿੱਖਿਆ ਵਿਭਾਗ ਚਮਕਾਇਆ

ਚੰਡੀਗੜ (ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ), 1 ਸਤੰਬਰ: ਪੰਜਾਬ ਵਿੱਚ ਲਗਾਤਾਰ ਪੈ ਰਹੀ ਬਰਸਾਤ ਕਾਰਨ ਬਹੁਤ ਸ਼ਹਿਰਾਂ/ ਪਿੰਡਾਂ ਵਿੱਚ ਪਾਣੀ ਨੇ ਤਬਾਹੀ ਮਚਾ ਹੋਈ ਹੈ। ਬਹੁਤ ਲੋਕਾਂ ਦਾ ਵੱਡੇ ਪੱਧਰ ਉੱਤੇ ਨੁਕਸਾਨ ਹੋਇਆ ਹੈ ਅਤੇ ਬਰਸਾਤ ਨਾ ਰੁਕਣ ਕਰਕੇ ਨੁਕਸਾਨ ਹੋਣਾ ਜਾਰੀ ਹੈ। ਭਾਰੀ ਬਰਸਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਰਾਲੀ ਸ਼ਹਿਰ ਦੇ ਸਕੂਲ ਸਿੱਖਿਆ…

Read More

ਸ੍ਰੀ ਅਨੰਦਪੁਰ ਸਾਹਿਬ, ਨੰਗਲ ਤੇ ਸ੍ਰੀ ਚਮਕੌਰ ਸਾਹਿਬ ਦੇ ਸਤਲੁਜ ਕਿਨਾਰੇ ਵਸਦੇ ਲੋਕਾਂ ਲਈ ਸੁਰੱਖਿਆ ਸੰਬੰਧੀ ਹਦਾਇਤਾਂ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 1 ਸਿਤੰਬਰ: ਜ਼ਿਲ੍ਹਾ ਰੂਪਨਗਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਨੂੰ ਧਿਆਨ ਵਿੱਚ ਰੱਖਦਿਆਂ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਅੱਜ ਸਤਲੁਜ ਦਰਿਆ ਨਾਲ ਲੱਗਦੇ ਕਈ ਪਿੰਡਾਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ…

Read More

ਸਤਲੁਜ ਦਰਿਆ ਦੇ ਪਾਣੀ ਦੀ ਲਗਾਤਾਰ ਖਾਰ ਪੈਣ ਨਾਲ ਕਈ ਥਾਈਂ ਬੰਨ੍ਹ ਟੁੱਟਣ ਦਾ ਖਤਰਾ ਬਣਿਆ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 1 ਸਿਤੰਬਰ: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਹੋਣ ਨਾਲ ਰੂਪਨਗਰ ਦੇ ਪਿੰਡ ਦਾਉਦਪੁਰ ਕਲਾ, ਰਸੀਦਪੁਰ, ਬਜੀਦਪੁਰ, ਸਾਰੰਗਪੁਰ ਅਤੇ ਪਾਰਲੇ ਫੱਸੇ ਦੇ ਸਾਹਮਣੇ ਸਤਲੁਜ ਦਰਿਆ ਦੇ ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਲਗਾਤਾਰ ਖਾਰ ਪੈਣ ਨਾਲ ਬੰਨ੍ਹ ਦੇ ਕੱਢਿਆਂ ਦੇ ਟੁੱਟਣ ਦਾ…

Read More

ਮੌਸਮ ਦੀ ਖ਼ਰਾਬੀ ਹੋਣ ਕਰਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਹੁਣ 05 ਸਤੰਬਰ ਨੂੰ ਹੋਵੇਗੀ : ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ (ਸੁਖਵਿੰਦਰ ਸੁੱਖੂ, ਗੁਰਮੁਖ ਸਿੰਘ ਸਲਾਹਪੁਰੀ), 31 ਅਗਸਤ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਜੋ ਕਿ ਮਿਤੀ 01 ਸਤੰਬਰ ਨੂੰ ਹੋਣੀ ਸੀ, ਹੁਣ ਉਹ ਕਾਰ ਸੇਵਾ ਦੀ ਸ਼ੁਰੂਆਤ 05 ਸਤੰਬਰ ਨੂੰ ਹੋਵੇਗੀ। ਇਸ ਦੀ ਜਾਣਕਾਰੀ ਦਿੰਦਿਆ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਸ੍ਰੀ…

Read More

ਕਾਰਪੋਰੇਟ ਜਗਤ ਤੋਂ ਸਾਹਿਤਕਾਰੀ ਦਾ ਸਫ਼ਰ; ਸਿਰਜਨਦੀਪ ਕੌਰ ਉਭਾ ਨੇ ਲਿਖਿਆ ਆਪਣਾ ਚੌਥਾ ਨਾਵਲ ‘ਦ ਗਰਲ ਇਨ ਦ ਕੌਫੀ ਹਾਊਸ’ ਦੇ ਸਿਰਲੇਖ ਹੇਠ ਜਾਰੀ ਕੀਤਾ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਅਗਸਤ: ਅੱਜ ਇਥੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੰਜਾਬ ਕਲਾ ਪਰਿਸ਼ਦ ਤੇ ਪੰਜਾਬੀ ਲੇਖਕ ਸਭਾ ਵੱਲੋਂ ਕਰਵਾਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਾਰਪੋਰੇਟ ਅਤੇ ਸਾਹਿਤ ਜਗਤ ਦੀ ਉੱਘੀ ਸ਼ਖਸੀਅਤ ਅਤੇ ਜੀਐਫਬੀ ਗ੍ਰੇਟ ਫੂਡਜ਼ ਪ੍ਰਾਈਵੇਟ ਲਿਮਟਿਡ ਵਿਖੇ ਰਣਨੀਤੀ ਅਤੇ ਮਨੁੱਖੀ ਸਰੋਤ ਸ਼ਾਖਾ ਦੀ ਮੁਖੀ ਸਿਰਜਨਦੀਪ ਕੌਰ ਉਭਾ ਵੱਲੋਂ ਲਿਖਿਆ ਉਨ੍ਹਾਂ ਦਾ…

Read More

ਉੱਘੇ ਸਾਹਿਤਕਾਰ ਸਿਰੀ ਰਾਮ ਅਰਸ਼ ਨੂੰ ਵੱਖ-ਵੱਖ ਖੇਤਰ ਦੀਆਂ ਨਾਮੀ ਸ਼ਖ਼ਸੀਅਤਾਂ ਵੱਲੋਂ ਭੇਟ ਕੀਤੀ ਗਈ ਸ਼ਰਧਾਂਜਲੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਅਗਸਤ: ਪੰਜਾਬੀ ਸਾਹਿਤ ਦੇ ਉੱਘੇ ਲੇਖਕ,ਉਸਤਾਦ ਗ਼ਜ਼ਲਗੋ ਅਤੇ ਵਿਚਾਰਕ ਸਿਰੀ ਰਾਮ ਅਰਸ਼, ਜੋ ਕਿ 22 ਕਿਤਾਬਾਂ ਦੇ ਰਚੇਤਾ ਸਨ, ਦੀ ਅੰਤਿਮ ਅਰਦਾਸ ਮਿਤੀ 31 ਅਗਸਤ 2025 ਨੂੰ ਸੈਕਟਰ 49 ਵਿੱਚ  ਸਥਿਤ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਸਾਹਿਬ ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਸਾਹਿਤ ਜਗਤ ਸਮੇਤ ਕਲਾ, ਰਾਜਨੀਤੀ ਅਤੇ ਸਮਾਜਕ…

Read More

ਕਾਲਜ ਆਫ਼ ਫਾਰਮੇਸੀ, ਬੇਲਾ ਨੇ ਮਨਾਇਆ ਮਹਿਲਾ ਸਮਾਨਤਾ ਦਿਵਸ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 31 ਅਗਸਤ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰਿਅਲ ਕਾਲਜ ਆਫ਼ ਫਾਰਮੇਸੀ, ਬੇਲਾ (ਰੂਪਨਗਰ) ਵਿੱਚ ਸਾਰੀਆਂ ਮਹਿਲਾਵਾਂ ਅਤੇ ਕੁੜੀਆਂ ਲਈ: ਅਧਿਕਾਰ, ਸਮਾਨਤਾ ਅਤੇ ਸਸ਼ਕਤੀਕਰਨ” ਵਿਸ਼ੇ ‘ਤੇ ਮਹਿਲਾ ਸਮਾਨਤਾ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਕਾਲਜ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਨੇ ਕੀਤੀ, ਜਿਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਅਤੇ ਕੁੜੀਆਂ…

Read More

ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕੱਲਬ ਖਿਜ਼ਰਾਬਾਦ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਣ 

ਚੰਡੀਗੜ੍ਹ 31 ਅਗਸਤ (ਅਵਤਾਰ ਨਗਲੀਆਂ), 31 ਅਗਸਤ: ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਵਿਖੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕੱਲਬ ਖਿਜ਼ਰਾਬਾਦ ਦੀ ਮੀਟਿੰਗ ਹੋਈ, ਜਿਸ ਵਿਚ ਕਲੱਬ ਦੇ ਸੀਨੀਅਰ ਮੈਂਬਰ ਅਤੇ ਨਵੇਂ ਜੁੜੇ ਮੈਂਬਰ ਸ਼ਾਮਿਲ ਹੋਏ ਅਤੇ ਸਰਬਸੰਮਤੀ ਨਾਲ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਹੈ। ਇਸ ਚੋਣ ਦੌਰਾਨ ਪੁਸ਼ਪਿੰਦਰ ਕੁਮਾਰ ਨੂੰ ਪ੍ਰਧਾਨ, ਵਿਜੇਵੀਰ…

Read More

ਖੇਡ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ

ਵਿਧਾਇਕ ਚੱਢਾ ਨੇ ਨਹਿਰੂ ਸਟੇਡੀਅਮ ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ  ਰੂਪਨਗਰ (ਗੁਰਮੁਖ ਸਿੰਘ ਸਲਾਹਪੁਰੀ), 31 ਅਗਸਤ: ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਅਤੇ ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਕਰਵਾਏ ਗਏ ਤਿੰਨ ਦਿਨਾ ਪ੍ਰੋਗਰਾਮ ਦੇ ਤਹਿਤ ਅੱਜ ਤੀਜੇ ਦਿਨ ਨਹਿਰੂ ਸਟੇਡੀਅਮ ਰੂਪਨਗਰ ਤੋਂ ਬੇਲਾ ਚੌਂਕ ਰੂਪਨਗਰ ਤੱਕ ਸਾਇਕਲ ਰੈਲੀ ਕੱਢੀ ਗਈ ਜਿਸ…

Read More