ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ 75 ਫ਼ੀਸਦੀ ਪੁਲਿਸ ਬਲ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ…