Breaking
www.sursaanjh.com > ਪੰਜਾਬ

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਕਾਵਿ ਮਿਲਣੀ ਯਾਦਗਾਰੀ ਹੋ ਨਿਬੜੀ

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਕਾਵਿ ਮਿਲਣੀ ਯਾਦਗਾਰੀ ਹੋ ਨਿਬੜੀ ਐਸ.ਏ.ਐਸ. ਨਗਰ  (ਸੁਰ ਸਾਂਝ ਡਾਟ ਕਾਮ ਬਿਊਰੋ), 12 ਅਕਤੂਬਰ: ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਾਂਝੇ ਤੌਰ ਤੇ  ਮਹੀਨਾਵਾਰ ਅੰਤਰਰਾਸ਼ਟਰੀ ਆਨਲਾਈਨ ਕਾਵਿ ਮਿਲਣੀ ਪ੍ਰੋਗਰਾਮ 8 ਅਕਤੂਬਰ ਐਤਵਾਰ ਨੂੰ ਕਰਵਾਇਆ ਗਿਆ। ਰਮਿੰਦਰ ਵਾਲੀਆ ਰੰਮੀ ਅਤੇ ਡਾ. ਸਰਬਜੀਤ ਕੌਰ ਸੋਹਲ ਦੀ…

Read Full News

ਜ਼ਮੀਨ ਖਾਣੇ ਬਗਿਆੜਾਂ ਦੀ ਪਹਿਲੀ ਪਸੰਦ ਬਣਿਆ ਘਾੜ ਦਾ ਇਲਾਕਾ

ਜ਼ਮੀਨ ਖਾਣੇ ਬਗਿਆੜਾਂ ਦੀ ਪਹਿਲੀ ਪਸੰਦ ਬਣਿਆ ਘਾੜ ਦਾ ਇਲਾਕਾ ਚੰਡੀਗੜ੍ਹ 12 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਕਿਸੇ ਟਾਈਮ ਘਾੜ ਦਾ ਇਲਾਕਾ ਅਤੀ-ਪਛੜਿਆ ਹੋਇਆ ਸੀ ਅਤੇ ਸਹੂਲਤਾਂ ਪੱਖੋਂ ਫਾਡੀ ਵੀ ਸੀ। ਕਿਉਂਕਿ ਕੁਦਰਤ ਦੀ ਬੇਰੁਖੀ ਨੇ ਫਸਲਾਂ ਨੂੰ ਵੀ ਕੋਈ ਵਰਦਾਨ ਨਹੀਂ ਦਿੱਤਾ ਸੀ। ਬੇਸ਼ੱਕ ਇਹ ਖੂਬਸੂਰਤ ਇਲਾਕਾ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ…

Read Full News

ਬਰਸਾਤ ਨਾਲ ਹੋਏ ਨੁਕਸਾਨ ਦਾ ਮੁੱਲ ਦਵੇ ਸਰਕਾਰ : ਸਰਪੰਚ

ਬਰਸਾਤ ਨਾਲ ਹੋਏ ਨੁਕਸਾਨ ਦਾ ਮੁੱਲ ਦਵੇ ਸਰਕਾਰ : ਸਰਪੰਚ ਚੰਡੀਗੜ੍ਹ 12 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪਿਛਲੇ ਦਿਨਾਂ ਵਿੱਚ ਬਰਸਾਤ ਦੇ ਮੌਸਮ ਵਿੱਚ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਸਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸੇ…

Read Full News

ਉੱਘੇ ਗਲਪਕਾਰ ਜਸਪਾਲ ਮਾਨਖੇੜਾ ਨੂੰ ਮਿਲ਼ੇਗਾ  ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਐਵਾਰਡ, ਹੋਇਆ ਐਲਾਨ

ਉੱਘੇ ਗਲਪਕਾਰ ਜਸਪਾਲ ਮਾਨਖੇੜਾ ਨੂੰ ਮਿਲ਼ੇਗਾ  ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਐਵਾਰਡ, ਹੋਇਆ ਐਲਾਨ ਜਸਪਾਲ ਮਾਨਖੇੜਾ ਦਾ ਨਾਵਲ ਹਰ ਮਿੱਟੀ ਦੀ ਆਪਣੀ ਖਸਲਤ ਅਤੇ ਰੋਹੀ ਦਾ ਲਾਲ (ਜੀਵਨੀ-ਹਰਦੇਵ ਅਰਸ਼ੀ) ਚਰਚਾ ਵਿੱਚ ਢਾਡੀ ਤੇ ਕਵੀ ਚਮਕੌਰ ਸਿੰਘ ਸੇਖੋਂ ਭੋਤਨਾ (ਕੈਨੇਡਾ) ਨੂੰ ਵੀ ਸ਼ਾਨਦਾਰ ਸਾਰੰਗੀ ਵਾਦਨ ਤੇ ਕਾਵਿ ਸਿਰਜਣਾ ਲਈ ਕੀਤਾ ਜਾਵੇਗਾ  ਸਨਮਾਨਿਤ ਬਠਿੰਡਾ (ਸੁਰ ਸਾਂਝ…

Read Full News

ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ…

Read Full News

ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਨਵਾਂ ਪ੍ਰੋਫਾਰਮਾ ਜਾਰੀ-ਜਿੰਪਾ

ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਨਵਾਂ ਪ੍ਰੋਫਾਰਮਾ ਜਾਰੀ-ਜਿੰਪਾ ਹੁਣ ਸਰਲ ਭਾਸ਼ਾ ਵਿੱਚ ਪੜ੍ਹੇ ਜਾ ਸਕਣਗੇ ਜਾਇਦਾਦ ਦੇ ਦਸਤਾਵੇਜ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਕਤੂਬਰਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ…

Read Full News

ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ

ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ ਮੁੱਖ ਮੰਤਰੀ ਦੀ ਤਰਫੋਂ ਪ੍ਰਨੀਤ ਕੌਰ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਮੁਹਾਲੀ ਹਵਾਈ ਅੱਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਤ ਪ੍ਰਨੀਤ ਕੌਰ ਨੇ ਵਿੱਤੀ ਮੱਦਦ ਲਈ ਸੂਬਾ ਸਰਕਾਰ ਦਾ…

Read Full News

ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ ਜੁਲਾਈ, 2017 ਤੋਂ ਮਾਰਚ, 2022 ਤੱਕ ਦਾ ਸੀ ਬਕਾਇਆ ਮੁਆਵਜ਼ਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਕਤੂਬਰ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ…

Read Full News

ਐਸ.ਵਾਈ.ਐਲ. ਨਹਿਰ ਦੇ ਮਸਲੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨਾ ਭੁੱਲੋ-ਮੁੱਖ ਮੰਤਰੀ ਨੇ ਜਾਖੜ, ਸੁਖਬੀਰ, ਬਾਜਵਾ ਅਤੇ ਵੜਿੰਗ ਨੂੰ ਚੇਤੇ ਕਰਵਾਇਆ

ਐਸ.ਵਾਈ.ਐਲ. ਨਹਿਰ ਦੇ ਮਸਲੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨਾ ਭੁੱਲੋ-ਮੁੱਖ ਮੰਤਰੀ ਨੇ ਜਾਖੜ, ਸੁਖਬੀਰ, ਬਾਜਵਾ ਅਤੇ ਵੜਿੰਗ ਨੂੰ ਚੇਤੇ ਕਰਵਾਇਆ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੇਸ਼ਰਮੀ ਨਾਲ ਨੌਟੰਕੀਆਂ ਕਰ ਰਹੇ ਹਨ ਵਿਰੋਧੀ ਨੇਤਾ ਸਤਲੁਜ ਦੇ ਪਾਣੀ ਦੀ ਬੂੰਦ ਵੀ ਕਿਸੇ ਹੋਰ ਨੂੰ ਨਾ ਦੇਣ ਦੀ…

Read Full News

30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ

30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ…

Read Full News