www.sursaanjh.com > ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਐਡੀਟਰ ਸ. ਪਰਮਿੰਦਰ ਸਿੰਘ ਜੱਟਪੁਰੀ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ…

Read More

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਸਮਾਜਿਕ ਕੁਰੀਤੀਆਂ ਤੇ ਹੋਰ ਵਹਿਬਤਾਂ ਬਾਰੇ ਰਕਬਾ ਵਿਖੇ ਵਿਚਾਰ ਗੋਸ਼ਟੀ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜੁਲਾਈ: ਲੁਧਿਆਣਾ ਜ਼ਿਲੇ ਦੇ ਪਿੰਡ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦੁਰ ਅੰਤਰਾਸ਼ਟਰੀ ਫਾਊਂਡੇਸ਼ਨ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ ਤੇ ਔਰਤਾਂ ਦੀ ਸਮਾਜਿਕ…

Read More

ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਵਧੀਆ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਜ਼ੋਰ – ਹਰਭਜਨ ਸਿੰਘ ਈ.ਟੀ.ਓ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ…

Read More

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ ਸ਼ਹੀਦਾਂ ਨੂੰ ਇਹ ਐਵਾਰਡ ਨਾ ਦੇਣ ਲਈ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਉਤੇ ਸਾਧਿਆ ਨਿਸ਼ਾਨਾ ਕੇਂਦਰ ਸਰਕਾਰ ਨੇ ਜਮਹੂਰੀਅਤ ਦਾ ਘਾਣ ਕਰਕੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ…

Read More

ਸਕੱਤਰੇਤ ਦੇ ਮੁਲਾਜ਼ਮ ਆਗੂਆਂ ਵੱਲੋਂ  ਸੀ.ਆਈ.ਐਸ.ਐਫ ਦੇ ਜਵਾਨ ਸ੍ਰੀ ਤਰਜਿੰਦਰ ਸਿੰਘ ਸਨਮਾਨਿਤ

ਸਕੱਤਰੇਤ ਦੇ ਮੁਲਾਜ਼ਮ ਆਗੂਆਂ ਵੱਲੋਂ  ਸੀ.ਆਈ.ਐਸ.ਐਫ ਦੇ ਜਵਾਨ ਸ੍ਰੀ ਤਰਜਿੰਦਰ ਸਿੰਘ ਸਨਮਾਨਿਤ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜੁਲਾਈ: ਸਰਦਾਰ ਜਸਵੰਤ ਸਿੰਘ ਰੰਧਾਵਾ ਯਾਦਗਾਰੀ ਟਰੱਸਟ (ਜੱਗ ਜਿਉਂਦਿਆਂ ਦੇ ਮੇਲੇ) ਅਤੇ ਸਕੱਤਰੇਤ ਇੰਪਲਾਈਜ਼ ਕਲੱਬ ਵੱਲੋਂ ਸਹਿਯੋਗੀ ਮੈਂਬਰ ਸ ਤਰਜਿੰਦਰ ਸਿੰਘ ਸੀ.ਆਈ.ਐਸ.ਐਫ ਦੇ ਜਵਾਨ ਜੋ ਕਿ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੇਵਾ…

Read More

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ  04 ਅਗਸਤ ਤੋਂ ਕੱਚੇ ਕਾਮਿਆਂ ਨੂੰ ਪੱਕਿਆ ਕਰਵਾਉਣ ਲਈ ਵਣ ਭਵਨ ਮੌਹਾਲੀ ਵਿੱਚ ਕਰਨਗੇ ਪ੍ਰਦਰਸ਼ਨ ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲ਼ੀਆ), 31 ਜੁਲਾਈ: ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ (1406/22ਬੀ) ਚੰਡੀਗੜ੍ਹ ਨਾਲ ਸਬੰਧਤ ਹੱਕ ਸੱਚ ਦੀ ਲੜਾਈ ਲੜਨ ਵਾਲੀ ਇਕੋ-ਇਕ ਸਿਰਮੌੌਰ ਜੱਥੇਬੰਦੀ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ…

Read More

ਸਿੱਖਿਆ ਖੇਤਰ ਵਿੱਚ ਇਕ ਹੋਰ ਇਨਕਲਾਬੀ ਕਦਮ, ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿੱਖਿਆ ਖੇਤਰ ਵਿੱਚ ਇਕ ਹੋਰ ਇਨਕਲਾਬੀ ਕਦਮ, ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅੱਜ ਦੇ ਦਿਨ ਨੂੰ ਸੂਬੇ ਵਿੱਚ ਇਤਿਹਾਸਕ ਦਿਨ ਦੱਸਿਆ 12,710 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ ਖੇਡਾਂ…

Read More

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ 

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀ ਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ  ਗਵਾਹ ਬਣੇ।…

Read More

ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ 

ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀਐਸਪੀਸੀ ਐਲ ਦੇ ਜੂਨੀਅਰ ਇੰਜੀਨੀਅਰ (ਜੇਈ) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼…

Read More

ਸਾਹਿਤ ਵਿਗਿਆਨ ਕੇਂਦਰ ਵਲੋਂ ਸਾਵਣ ਕਵੀ ਦਰਬਾਰ ਦਾ ਆਯੋਜਨ

ਸਾਹਿਤ ਵਿਗਿਆਨ ਕੇਂਦਰ ਵਲੋਂ ਸਾਵਣ ਕਵੀ ਦਰਬਾਰ ਦਾ ਆਯੋਜਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਵਲੋਂ ਮਾਸਿਕ ਇਕੱਤਰਤਾ ਵਿੱਚ ਸਾਵਣ ਕਵੀ ਦਰਬਾਰ ਕਰਵਾਇਆ ਗਿਆ। ਇਸ ਪਰੋਗਰਾਮ ਦੇ ਪ੍ਰਧਾਨਗੀ ਮੰਡਲ ਵਿਚ ਸਾਰੀਆਂ ਹੀ ਇਸਤਰੀ ਮੈਂਬਰ ਹੀ ਸ਼ਾਮਲ ਸਨ ਅਤੇ ਮੰਚ ਸੰਚਾਲਨ ਸ੍ਰੀਮਤੀ ਮਲਕੀਤ ਬਸਰਾ ਨੇ ਕੀਤਾ। ਪ੍ਰਧਾਨ ਸੇਵੀ ਰਾਇਤ…

Read More