ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ
ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰਾਜਪੁਰਾ ਵਿੱਚ 138 ਕਰੋੜ ਦੀ ਲਾਗਤ ਨਾਲ ਬਣੇਗਾ ਪਲਾਂਟ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ ਹੋਈ: ਮੁੱਖ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਸਤੰਬਰ:…