ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ
ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਹੈੱਡਮਾਸਟਰਜ਼ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ : ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ…