ਨਜਾਇਜ਼ ਮਾਈਨਿੰਗ ਕਰਦੇ ਟਰੈਕਟਰਾਂ ਤੇ ਲੱਖਾਂ ਰੁਪਏ ਦੇ ਜ਼ੁਰਮਾਨੇ ਕੀਤੇ
ਨਜਾਇਜ਼ ਮਾਈਨਿੰਗ ਕਰਦੇ ਟਰੈਕਟਰਾਂ ਤੇ ਲੱਖਾਂ ਰੁਪਏ ਦੇ ਜ਼ੁਰਮਾਨੇ ਕੀਤੇ ਚੰਡੀਗੜ੍ਹ 27 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਨਗਲੀਆਂ ਦੀ ਸ਼ਾਮਲਾਤ ਜ਼ਮੀਨ ਚੋਂ ਨਜਾਇਜ ਮਾਈਨਿੰਗ ਕਰਦੇ ਟਰੈਕਟਰ-ਟਰਾਲੇ ਫੜੇ ਗਏ ਹਨ ਤੇ ਮੌਕੇ ਤੇ ਜ਼ੁਰਮਾਨੇ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਨਗਲੀਆਂ ਪਿੰਡ ਦੀ ਬਰਸਾਤੀ ਨਦੀ ਤੇ ਸ਼ਾਮਲਾਤ ਜ਼ਮੀਨ ਵਿੱਚੋਂ…