ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ ਵਟਸਐਪ ਚੈਨਲ ਦੇ ਲਿੰਕ https://whatsapp.com/channel/0029va42i695fm5iifathj0q ਉਤੇ ਸੰਪਰਕ ਕਰ ਸਕਦੇ ਨੇ ਲੋਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 21 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ…