ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ
ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹਦਾਇਤ ਕੀਤੀ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ…