ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਲ 2019 ਵਿੱਚ ਸੇਵਾਦਾਰ ਸੰਤ ਦਿਆਲ ਦਾਸ ਦੇ ਕਤਲ ਕੇਸ ਵਿੱਚੋਂ ਕਲੀਨ ਚਿੱਟ ਹਾਸਲ ਕਰ…