ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਰਕਾਰੀ ਅਮਲਾ 24 ਘੰਟੇ ਸਰਗਰਮ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਰਕਾਰੀ ਅਮਲਾ 24 ਘੰਟੇ ਸਰਗਰਮ 26,191 ਤੋਂ ਵੱਧ ਲੋਕ ਸੁਰੱਖਿਅਤ ਥਾਵਾਂ ‘ਤੇ ਭੇਜੇ 148 ਰਾਹਤ ਕੈਂਪਾਂ ‘ਚ 3731 ਲੋਕ ਅਜੇ ਵੀ ਮੌਜੂਦ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਡਰਾਈ ਫੂਡ ਪੈਕਟਾਂ ਦੀ ਵੰਡ ਜਾਰੀ ਰੂਪਨਗਰ ਵਿੱਚ 21,025 ਅਤੇ ਪਟਿਆਲਾ ਵਿੱਚ ਡਰਾਈ ਫੂਡ ਦੇ 59,000 ਪੈਕਟ ਵੰਡੇ …