ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ 9 ਤੋਂ 5 ਵਜੇ ਤੱਕ ਕਰਨ ਦਾ ਫੈਸਲਾ
ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ 9 ਤੋਂ 5 ਵਜੇ ਤੱਕ ਕਰਨ ਦਾ ਫੈਸਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ…