ਸੰਸਦ ਮੈਂਬਰ ਤਿਵਾੜੀ ਨੇ ਵਿਧਾਨ ਸਭਾ ਹਲਕਾ ਖਰੜ ਦਾ ਦੌਰਾ ਕੀਤਾ
ਸੰਸਦ ਮੈਂਬਰ ਤਿਵਾੜੀ ਨੇ ਵਿਧਾਨ ਸਭਾ ਹਲਕਾ ਖਰੜ ਦਾ ਦੌਰਾ ਕੀਤਾ ਚੰਡੀਗੜ੍ਹ 13 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਸ਼੍ਰੀ ਆਨੰਦਪੁਰ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬੀਤੇ ਦਿਨੀਂ ਪਏ ਮੀਂਹ ਅਤੇ ਪਾਣੀ ਦੇ ਅਸਰ ਕਾਰਨ ਵੱਖ-ਵੱਖ ਪਿੰਡਾਂ ਕੁਬਾਹੇੜੀ, ਮੀਆਂਪੁਰ ਚੰਗਰ ਅਤੇ ਖਿਜ਼ਰਾਬਾਦ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ।…