Breaking
www.sursaanjh.com > ਪੰਜਾਬ

ਬਾਬਾ ਜਿਊਣ ਸਿੰਘ ਦੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 27 ਅਗਸਤ: ਬਾਬਾ ਜਿਊਣ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਯੂਥ ਕਲੱਬਜ਼ ਤਾਲਮੇਲ ਕਮੇਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸ੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੋਵਾਲ ਨੇ ਕੀਤਾ। ਬਲੱਡ ਸੈਂਟਰ ਸਿਵਲ ਹਸਪਤਾਲ ਰੋਪੜ ਦੀ ਟੀਮ ਵਲੋ ਡਾ. ਹਰਲੀਨ ਕੌਰ ਦੀ ਅਗਵਾਈ ਵਿੱਚ 25 ਯੂਨਿਟ…

Read More

ਬਿੰਦੂ ਵਾਲੀਆ ਵੱਲੋਂ ਗਾਈ ਮਾਤਾ ਰਾਣੀ ਦੀ ਭੇਟ “ਪਾਰ ਲਗਾ ਦਿਓ ਜੀ” ਰਿਲੀਜ਼ 

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 27 ਅਗਸਤ: ਚਰਚਿਤ ਗਾਇਕ ਬਿੰਦੂ ਵਾਲੀਆ ਵੱਲੋਂ ਗਾਈ ਮਾਤਾ ਰਾਣੀ ਦੀ ਭੇਟ “ਪਾਰ ਲਗਾ ਦਿਓ ਜੀ”  ਰਿਲੀਜ਼ ਹੋਈ ਹੈ। ਬਿੰਦੂ ਵਾਲੀਆ ਨੇ ਦੱਸਿਆ ਕਿ ਇਸ ਦਾ ਸੰਗੀਤ ਬਹੁਤ ਹੀ ਉੱਘੇ ਸੰਗੀਤਕਾਰ ਲਾਲੀ ਧਾਲੀਵਾਲ ਜੀ ਨੇ ਪੂਰੀ  ਮਿਹਨਤ ਤੇ ਲਗਨ ਨਾਲ ਐਲਡੀ ਸਟੂਡੀਓ ਵਿੱਚ ਤਿਆਰ ਕੀਤਾ ਹੈ ਤੇ ਵੀਡੀਓਗ੍ਰਾਫੀ ਗੱਗੀ ਸਿੰਘ ਨੇ…

Read More

ਯੂ.ਟੀ. ਦੇ ਸਾਬਕਾ ਅਧਿਆਪਕਾਂ ਦੀ ਜਥੇਬੰਦੀ ਦੀ ਮਾਸਿਕ ਮੀਟਿੰਗ ਵਿੱਚ ਪੁਸਤਕਾਂ ਨਾਲ ਸਾਬਕਾ ਅਧਿਆਪਕ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਗਸਤ: ਯੂ.ਟੀ. ਦੇ ਸਾਬਕਾ ਅਧਿਆਪਕਾਂ ਦੀ  ਜਥੇਬੰਦੀ ਦੀ ਮਾਸਿਕ ਮੀਟਿੰਗ ਸੈਕਟਰ-41 (ਬਡਹੇੜੀ) ਚੰਡੀਗੜ੍ਹ, ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਦਫਤਰ ਵਿਖੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਹੁਤ ਸਾਰੇ ਯੂ.ਟੀ. ਤੇ ਰਿਟਾਇਰ ਅਧਿਆਪਕ ਸ਼ਾਮਲ ਹੋਏ। ਮੀਟਿੰਗ ਵਿਚ ਸਭ ਤੋਂ ਪਹਿਲਾ ਪ੍ਰਿੰ….

Read More

ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ ਗਿਆ ਦੌਰਾ

ਐਮਰਜੈਂਸੀ ਸਮੇਂ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-221157 ‘ਤੇ ਕੀਤਾ ਜਾ ਸਕਦਾ ਹੈ ਸੰਪਰਕ ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 27 ਅਗਸਤ: ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀਆਂ ਹਦਾਇਤਾਂ ‘ਤੇ ਹੜ੍ਹ ਸੰਭਾਵਿਤ ਖੇਤਰ ਪਿੰਡ ਚੌਂਤਾ, ਬੜਾ ਦਾਊਦਪੁਰ…

Read More

ਕੁੱਝ ਮਹੀਨੇ ਪਹਿਲਾਂ ਦੋਰਾਹਾ-ਨੀਲੋਂ ਵਾਇਆ ਚਮਕੌਰ ਸਾਹਿਬ-ਰੋਪੜ ਮਾਰਗ ਵਾਲੀ ਸੜਕ ਟੁੱਟਣੀ ਸ਼ੁਰੂ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 27 ਅਗਸਤ: ਦੋਰਾਹਾ-ਨੀਲੋਂ ਵਾਇਆ ਚਮਕੌਰ ਸਾਹਿਬ-ਰੋਪੜ ਮਾਰਗ ਨੂੰ ਅਜੇ ਨਹਿਰੀ ਸੜਕ, ਜਿਸ ਵਿੱਚ ਕੁੱਝ ਮਹੀਨੇ ਪਹਿਲਾ ਹੀ ਕਾਫੀ ਵੱਡੇ ਪੱਧਰ ‘ਤੇ ਪੈਚ ਵਰਕ ਕੀਤਾ ਗਿਆ ਸੀ ਜੋ ਦੁਬਾਰਾ ਟੁੱਟਣਾ ਸ਼ੁਰੂ ਹੋ ਗਿਆ ਹੈ। ਇੱਥੋਂ ਤੱਕ ਕਈ ਥਾਵਾਂ ‘ਤੇ ਇਕ ਫੁੱਟ ਡੁੰਘੇ ਟੋਏ ਵੀ ਪੈ ਗਏ ਹਨ। ਅਮਨਦੀਪ ਸਿੰਘ ਮਾਂਗਟ, ਚੇਅਰਮੈਨ…

Read More

ਸਕੱਤਰੇਤ ਮੁਲਾਜ਼ਮਾਂ ਵਲੋਂ ਭੁਪਿੰਦਰ ਸਿੰਘ ਝੱਜ ਸਨਮਾਨਿਤ

ਚੰਡੀਗੜ੍ਹ : 27 ਅਗਸਤ (ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਿਵਲ ਸਕੱਤਰੇਤ ਦੇ ਵੱਖ ਵੱਖ ਮੁਲਾਜ਼ਮ ਆਗੂਆਂ ਵਲੋਂ ਉੱਘੇ ਖੂਨਦਾਨੀ ਅਤੇ ਭੰਗੜਾ ਕਲਾਕਾਰ ਭੁਪਿੰਦਰ ਝੱਜ ਨੂੰ ਸਨਮਾਨਿਤ ਕੀਤਾ ਗਿਆ ਹੈ। ਸ੍ਰੀ ਭੁਪਿੰਦਰ ਸਿੰਘ ਝੱਜ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਿਵਲ ਸਕੱਤਰੇਤ ਕਲਚਰਲ ਸੁਸਾਇਟੀ, ਮਾਲਵਾ ਆਰਟ ਅਤੇ ਵੈਲਫੇਅਰ ਕਲਚਰਲ ਸੁਸਾਇਟੀ ਅਤੇ ਹੋਰ ਵੱਖ ਵੱਖ ਸਮਾਜਿਕ ਤੇ…

Read More

ਨੌਜਵਾਨ ਆਗੂ ਰਵਿੰਦਰ ਸਿੰਘ ਖੇੜਾ, ਯੂਥ ਅਕਾਲੀ ਦਲ ਦੇ ਸਕੱਤਰ ਨਿਯੁਕਤ 

ਚੰਡੀਗੜ੍ਹ 26 ਅਗਸਤ (ਅਵਤਾਰ ਨਗਲੀਆਂ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦੇ ਹੋਏ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ  ਹਨ, ਜਿਨ੍ਹਾਂ ਅਨੁਸਾਰ ਨਵ-ਨਿਯੁਕਤ ਯੂਥ ਆਗੂ ਰਵਿੰਦਰ ਸਿੰਘ ਖੇੜਾ ਨੂੰ ਯੂਥ ਵਿੰਗ ਦਾ ਸਕੱਤਰ ਚੁਣਿਆ ਗਿਆ…

Read More

ਹਲਕਾ ਵਿਧਾਇਕ ਨੇ ਸਤਲੁਜ ਦਰਿਆ ਦੇ ਬੰਨ੍ਹ ਦਾ ਲਿਆ ਜਾਇਜ਼ਾ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 26 ਅਗਸਤ: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਸਤਲੁਜ ਦਰਿਆ ਦੇ ਬੰਨ੍ਹਾਂ ਅਤੇ ਪਿੰਡਾਂ ਦਾ ਜਾਇਜ਼ਾ ਲੈਣ ਪਹੁੰਚੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ, ਅਮਰੀਕ ਸਿੰਘ ਸਿੱਧੂ ਐਸਡੀਐਮ ਸ੍ਰੀ ਚਮਕੌਰ…

Read More

ਪੰਜਾਬ ਰਾਸ਼ਟਰੀ ਪਾਇਲਟ ਲਈ ਚੁਣੇ ਗਏ ਸੱਤ ਰਾਜਾਂ ਵਿੱਚੋਂ ਇੱਕ : ਸਿਹਤ ਮੰਤਰੀ

ਚੰਡੀਗੜ੍ਹ (ਅਵਤਾਰ ਨਗਲੀਆਂ), 26 ਅਗਸਤ: ਪੰਜਾਬ ਰਾਜ ਨੇ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਕਾਰਾਂ ਦੀ ਦੇਖਭਾਲ ਨੂੰ ਮੁੱਖ ਧਾਰਾ ਦੀ ਸਿਹਤ ਸੰਭਾਲ ਪ੍ਰਣਾਲੀ ਨਾਲ ਜੋੜਨ ਵੱਲ ਇੱਕ ਮੋਹਰੀ ਕਦਮ ਚੁੱਕਿਆ ਹੈ, ਜੋ ਕਿ ਪਿੰਡ ਪੱਧਰ ਤੋਂ ਸ਼ੁਰੂ ਕੀਤਾ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਬਲਾਕ ਮਾਜਰੀ  ਦੇ…

Read More

ਫੈਡਰੇਸ਼ਨ ਗਰੇਵਾਲ ਵਲੋ ਜ਼ਿਲ੍ਹਾ ਪ੍ਰਧਾਨ ਬਾਲਾ ਦਾ ਸਨਮਾਨ

ਫੈਡਰੇਸ਼ਨ ਗਰੇਵਾਲ ਵੱਲੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਭਾਈ ਗਰੇਵਾਲ ਦੀ ਅਗਵਾਈ ਵਿੱਚ  ਜ਼ਿਲ੍ਹਾ ਪ੍ਰਧਾਨ ਬਾਲਾ ਦਾ ਸਨਮਾਨ ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 26 ਅਗਸਤ: ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਦਾ ਸ਼੍ਰੋਮਣੀ ਅਕਾਲੀਦ ਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ…

Read More