ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ
ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਹੈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ…