ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੂਨ: ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ-ਵੱਖ…