21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੀ.ਐਸ.ਪੀ.ਸੀ.ਐਲ ਨੇ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ.
21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੀ.ਐਸ.ਪੀ.ਸੀ.ਐਲ ਨੇ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ. ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ ਜਾਂ ਘਰੇਲੂ ਸ਼੍ਰੇਣੀ ‘ਤੇ ਬਿਜਲੀ ਦਾ ਕੋਈ ਕੱਟ ਨਹੀਂ ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਚੰਡੀਗੜ੍ਹ, 21 ਜੂਨ…