ਕਾਗ਼ਜ਼-ਰਹਿਤ ਹੋਵੇਗੀ ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਐਲਾਨ
ਕਾਗ਼ਜ਼-ਰਹਿਤ ਹੋਵੇਗੀ ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਐਲਾਨ ਸਮੂਹ ਵਿਧਾਇਕਾਂ ਦੇ ਮੇਜ਼ਾਂ ‘ਤੇ ਲੱਗਣਗੇ ਟੈਬਲੇਟ ਅਗਲੇ ਸੈਸ਼ਨ ਤੋਂ ਸਦਨ ਦੀ ਕਾਰਵਾਈ ਹੋਵੇਗੀ ਹਾਈ-ਟੈਕ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਰਾਹੀਂ ਸਦਨ ਸਬੰਧੀ ਜਾਣਕਾਰੀ ਦਾ ਹੋਵੇਗਾ ਅਦਾਨ-ਪ੍ਰਦਾਨ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਵਰਕ ਆਰਡਰ ਜਾਰੀ ਚੰਡੀਗੜ੍ਹ, 20 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ…