ਸਿੱਖ ਗੁਰਦੁਆਰਾ ਐਕਟ-1925 ਵਿਚ ਤਰਮੀਮ ਕਰੇਗੀ ਪੰਜਾਬ ਸਰਕਾਰ, ਮੁਫ਼ਤ ਪ੍ਰਸਾਰਣ ਰਾਹੀਂ ਦੁਨੀਆ ਦੇ ਕੋਨੇ-ਕੋਨੇ ਤੱਕ ਗੁਰਬਾਣੀ ਪਹੁੰਚਾਉਣ ਦੇ ਮਨੋਰਥ ਨਾਲ ਲਿਆ ਇਤਿਹਾਸਕ ਫੈਸਲਾ
ਸਿੱਖ ਗੁਰਦੁਆਰਾ ਐਕਟ-1925 ਵਿਚ ਤਰਮੀਮ ਕਰੇਗੀ ਪੰਜਾਬ ਸਰਕਾਰ, ਮੁਫ਼ਤ ਪ੍ਰਸਾਰਣ ਰਾਹੀਂ ਦੁਨੀਆ ਦੇ ਕੋਨੇ-ਕੋਨੇ ਤੱਕ ਗੁਰਬਾਣੀ ਪਹੁੰਚਾਉਣ ਦੇ ਮਨੋਰਥ ਨਾਲ ਲਿਆ ਇਤਿਹਾਸਕ ਫੈਸਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਵਿਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ…