ਲੇਖਕ ਭਾਈਚਾਰਾ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਲ ਹੋਵੇਗਾ
ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਹੜਤਾਲ ਨੂੰ ਸਫ਼ਲ ਬਣਾਉਣ ਦਾ ਸੱਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵੱਲੋਂ ਸਮੂਹ ਲੇਖਕਾਂ, ਵਿਦਵਾਨਾਂ ਅਤੇ ਚਿੰਤਕਾਂ ਨੂੰ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਗਿਆ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ…