ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋ ਬਰੈਂਪਟਨ ਵਿਚ ਕਵੀ ਦਰਬਾਰ ਕਰਵਾਇਆ ਗਿਆ
ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋ ਬਰੈਂਪਟਨ ਵਿਚ ਕਵੀ ਦਰਬਾਰ ਕਰਵਾਇਆ ਗਿਆ ਬਰੈਂਪਟਨ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਬਰੈਂਪਟਨ ਕੈਨੇਡਾ ਵਿੱਚ ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਸੰਸਥਾ ਨਾਲ ਮਿਲ ਕੇ ਰਾਮਗੜੀਆ ਭਵਨ ਵਿਖੇ ਕਵੀ ਦਰਬਾਰ ਕਰਵਾਇਆ ਗਿਆ। ਡਾਕਟਰ ਸਰਬਜੀਤ ਕੌਰ ਸੋਹਲ ਪ੍ਰਧਾਨ ਪੰਜਾਬ ਸਾਹਿਤ ਅਕਾਦਮੀ ਚੰਡੀਗੜ ਦੀ ਸਰਪ੍ਰਸਤੀ ਹੇਠ…