ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਬਿਨਾਂ ਕਿਸੇ ਦਿੱਕਤ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਢੰਗ ਨਾਲ ਕਰਵਾ ਸਕਣ। ਚੰਡੀਗੜ੍ਹ (ਸੁਰ ਸਾਝ ਡਾਟ ਕਾਮ ਬਿਊਰੋ), 29 ਮਈ: ਮੁੱਖ ਮੰਤਰੀ ਨੇ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਦੀ ਉੱਚ ਪੱਧਰੀ…