ਪੰਜਾਬ ਵਿੱਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫ਼ਰਵਰੀ ਤੋਂ
ਚੰਡੀਗੜ੍ਹ (ਸੁਰ ਸਾਂਝ ਬਿਊਰੋ), 23 ਫਰਵਰੀ: ਤਿੰਨ ਦਿਨੀਂ ਪਲਸ ਪੋਲੀਓ ਮੁਹਿੰਮ-2022 ਦੇ ਸਬੰਧ ਚੰਡੀਗੜ੍ਹ ਵਿਖੇ ਵਿੱਚ ਸਟੇਟ ਟਾਸਕ ਫੋਰਸ ਦੀ ਅਹਿਮ ਮੀਟਿੰਗ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ ਦੀ ਪ੍ਰਧਾਨਗੀ ਹੇਠ ਆਨਲਾਈਨ ਮਾਧਿਅਮ ਰਾਹੀਂ ਹੋਈ। ਇਸ ਮੀਟਿੰਗ ਵਿੱਚ ਐਮ.ਡੀ. ਐਨ.ਐਚ.ਐਮ. ਕੁਮਾਰ ਰਾਹੁਲ, ਐਮ.ਡੀ. ਪੀ.ਐਚ.ਐਸ.ਸੀ. ਭੁਪਿੰਦਰ ਸਿੰਘ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ….