ਪੰਜਾਬ ਵਿੱਚ 98 ਫੀਸਦ ਲੋਕਾਂ ਨੂੰ ਲਗਾਈ ਜਾ ਚੁੱਕਿਆ ਹੈ ਕੋਵਿਡ-19 ਵੈਕਸੀਨੇਸ਼ਨ ਦਾ ਪਹਿਲਾ ਟੀਕਾ :ਡਾਕਟਰ ਬਲਬੀਰ ਸਿੰਘ
ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ.ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ ਪੰਜਾਬ ਵਿੱਚ 98 ਫੀਸਦ ਲੋਕਾਂ ਨੂੰ ਲਗਾਈ ਜਾ ਚੁੱਕਿਆ ਹੈ ਕੋਵਿਡ-19 ਵੈਕਸੀਨੇਸ਼ਨ ਦਾ ਪਹਿਲਾ ਟੀਕਾ :ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਯੂ.ਐਸ.ਏ.ਆਈ.ਡੀ.ਅਤੇ ਪੰਜਾਬ ਸਿਹਤ ਵਿਭਾਗ ਦੁਆਰਾ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆਵਾਂ ਸਾਂਝੀਆਂ ਕਰਨ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰ…