ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਕੀਤੀ ਵਿਚਾਰ-ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਸ੍ਰੀ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ…
ਪੰਜਾਬ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ
ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ…
ਸੱਤਾ ਦੇ ਨਸ਼ੇ ਵਿੱਚ ਚੂਰ ਭਗਵੰਤ ਮਾਨ ਸਰਕਾਰ ਅੰਨਦਤਾਵਾਂ ਦਾ ਤਾਂ ਕੀ, ਔਰਤਾਂ ਦੀ ਇੱਜ਼ਤ ਕਰਨਾ ਵੀ ਭੁੱਲੀ – ਜੈ ਇੰਦਰ ਕੌਰ
ਸੱਤਾ ਦੇ ਨਸ਼ੇ ਵਿੱਚ ਚੂਰ ਭਗਵੰਤ ਮਾਨ ਸਰਕਾਰ ਅੰਨਦਤਾਵਾਂ ਦਾ ਤਾਂ ਕੀ, ਔਰਤਾਂ ਦੀ ਇੱਜ਼ਤ ਕਰਨਾ ਵੀ ਭੁੱਲੀ – ਜੈ ਇੰਦਰ ਕੌਰ ਆਪਣੀ ਜਾਇਜ਼ ਮੰਗਾ ਲਈ ਸੰਘਰਸ਼ ਕਰ ਰਹੀ ਔਰਤਾਂ ਦੇ ਥੱਪੜ ਜੜਨਾ ਅਤੇ ਬਜ਼ੁਰਗਾਂ ਦੀਆਂ ਪੱਗਾ ਲਾਉਣਾ, ਇਹ ਕਹਿਜਾ ਬਦਲਾਵ ਹੈ – ਭਾਜਪਾ ਮੀਤ ਪ੍ਰਧਾਨ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਪੰਜਾਬ…
ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ਵਿੱਚ ਕੀਤਾ ਜਾਵੇਗਾ ਰਲੇਵਾਂ
ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ਵਿੱਚ ਕੀਤਾ ਜਾਵੇਗਾ ਰਲੇਵਾਂ ਕੈਬਨਿਟ ਸਬ ਕਮੇਟੀ ਵੱਲੋਂ ਟਰਾਂਸਪੋਰਟ ਵਿਭਾਗ ਨੂੰ ਪਨਬੱਸ ਬੱਸਾਂ ਦੇ ਰਲੇਵੇਂ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ…
ਚਸ਼ਮ-ਏ-ਬਦ ਦੂਰ – ਗੁਰਭਜਨ ਗਿੱਲ
ਚਸ਼ਮ-ਏ-ਬਦ ਦੂਰ – ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਟੋਰੰਟੋ (ਕੈਨੇਡਾ) ਵਿੱਚ ਵਿਸ਼ਵ ਪੰਜਾਬੀ ਕਾਨਫਰੰਸ ਦੇ ਨਾਮ ਹੇਠ 2008 ਤੋਂ ਬਹੁਤ ਸਰਗਰਮੀ ਹੈ। ਇਸ ਦਾ ਮੋਢੀ ਡਾਃ ਦਰਸ਼ਨ ਸਿੰਘ ਬੈਂਸ ਸੀ, ਸਪਤਾਹਿਕ ਅਜੀਤ ਦਾ ਮੁੱਖ ਸੰਪਾਦਕ। ਜ਼ਿੰਦਗੀ ਨੇ ਵਫ਼ਾ ਨਾ ਕੀਤੀ, ਜਲਦੀ ਚਲਾ ਗਿਆ ਵੀਰ। ਵੱਖ ਵੱਖ ਸਮਿਆਂ ਤੇ ਲਗਪਗ ਸਾਰੇ…
ਕਿਸਾਨ ਆਗੂ ਸੁਖਦੇਵ ਕੰਸਾਲਾ ਨੂੰ ਸਦਮਾ ਪਿਤਾ ਦਾ ਦੇਹਾਂਤ
ਕਿਸਾਨ ਆਗੂ ਸੁਖਦੇਵ ਕੰਸਾਲਾ ਨੂੰ ਸਦਮਾ ਪਿਤਾ ਦਾ ਦੇਹਾਂਤ ਚੰਡੀਗੜ੍ਹ 18 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਉਘੇ ਕਿਸਾਨ ਨੇਤਾ ਤੇ ਲੋਕ ਹਿੱਤ ਮਿਸ਼ਨ ਦੇ ਆਗੂ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਸ. ਮਹਿੰਦਰ ਸਿੰਘ (81) ਅਕਾਲ ਚਲਾਣਾ ਕਰ ਗਏ। ਮਹਿੰਦਰ ਸਿੰਘ ਦਾ ਸਸਕਾਰ ਪਿੰਡ ਕੰਸਾਲਾ ਵਿਖੇ…
ਪੰਜਾਬੀ ਸਾਹਿੱਤ ਅਕਾਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਨੂੰ ਸਦਮਾ – ਗੁਰਭਜਨ ਗਿੱਲ
ਪੰਜਾਬੀ ਸਾਹਿੱਤ ਅਕਾਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਨੂੰ ਸਦਮਾ – ਗੁਰਭਜਨ ਗਿੱਲ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਸੁਰਗਵਾਸ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਤੇ ਮੇਰੇ ਜਗਰਾਉਂ ਵਿੱਚ ਵਿਦਿਆਰਥੀ ਰਹੇ ਕਰਮਜੀਤ ਸਿੰਘ ਬੁੱਟਰ ਦੇ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਬੁੱਟਰ ਸੁਪਤਨੀ ਸਵਰਗੀ ਸ੍ਰ ਗੁਰਚਰਨ ਸਿੰਘ ਬੁੱਟਰ…
4.80 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜ਼ਬੂਤ: ਹਰਭਜਨ ਸਿੰਘ ਈ.ਟੀ.ਓ.
4.80 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜ਼ਬੂਤ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ। ਇਹ ਜਾਣਕਾਰੀ ਦਿੰਦਿਆਂ…
ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ
ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ ਚੰਡੀਗੜ੍ਹ, 18 ਮਈ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ…
ਟ੍ਰਾਈਸਿਟੀ ਨੂੰ ਮਿਲਿਆ ਮੁਕੰਮਲ ਡੇ ਬੋਰਡਿੰਗ ‘ਰੂਟਸ ਕੰਟਰੀ ਸਕੂਲ’
ਟ੍ਰਾਈਸਿਟੀ ਨੂੰ ਮਿਲਿਆ ਮੁਕੰਮਲ ਡੇ ਬੋਰਡਿੰਗ ‘ਰੂਟਸ ਕੰਟਰੀ ਸਕੂਲ’ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 18 ਮਈ: ਇੱਥੇ ਡੀਐਲਐਫ ਦ ਵੈਲੀ ਵਿਖੇ ਸ਼ਿਵਾਲਿਕ ਦੀ ਤਲਹਟੀ ਦੇ ਸ਼ਾਂਤ ਵਾਤਾਵਰਨ ਵਿੱਚ ਰੂਟਸ ਕੰਟਰੀ ਸਕੂਲ ਦਾ ਉਦਘਾਟਨ ਹੋਇਆ। ਆਰਸੀਐਸ, ਪੰਚਕੂਲਾ, ਕੋਟਖਾਈ, ਹਿਮਾਚਲ ਪ੍ਰਦੇਸ਼ ਦੇ ਨੇੜੇ ਬਾਗੀ ਵਿੱਚ ਇੱਕ ਦੂਰਅੰਦੇਸ਼ੀ ਅਤੇ ਗਤੀਸ਼ੀਲ ਜੋੜੇ ਸੁਨੀਲ ਰੋਠਾ ਅਤੇ ਕ੍ਰਿਤੀ ਰੋਠਾ…