ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ : ਹਰਭਜਨ ਸਿੰਘ ਈ.ਟੀ.ਓ.
ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ : ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 14 ਜੁਲਾਈ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ…