ਪੰਜਾਬ ਨੂੰ ਲਾਂਬੂ ਲਾਉਣ ਦੀਆਂ ਸਾਜ਼ਿਸ਼ਾਂ ਦਾ ਤੁਰੰਤ ਨੋਟਿਸ ਲੈਣ ਕੇਂਦਰੀ ਏਜੰਸੀਆਂ : ਪੁਰਖਾਲਵੀ
ਚੰਡੀਗੜ੍ਹ 18 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆਂ ਵੱਲੋਂ ਬੀਤੇ ਦਿਨੀਂ ਮੁਹਾਲੀ ਵਿਖੇ ਇੱਕ ਮਹਿਲਾ ਸੰਮੇਲਨ ਦੌਰਾਨ ਦਿੱਤੇ ਗਏ ਇੱਕ ਵਿਵਾਦਿਤ ਬਿਆਨ ਪ੍ਰਤੀ ਸ਼੍ਰੋਮਣੀ ਅਕਾਲੀ ਦਲ ਨੇ ਕਾਫੀ ਨਰਾਜ਼ਗੀ ਜ਼ਾਹਰ ਕਰਦਿਆਂ ਸਮੂਹ ਪੰਜਾਬੀਆਂ ਨੂੰ ਉਨ੍ਹਾਂ ਦੇ ਮੁਕੰਮਲ ਬਾਈਕਾਟ ਦੀ ਅਪੀਲ ਕੀਤੀ ਹੈ। ਪਾਰਟੀ ਦੇ ਬੁਲਾਰੇ ਤੇ…