ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ ਝੰਡੇ (ਲੁਧਿਆਣਾ) ਦੀ ਲਾਇਬ੍ਰੇਰੀ ਲਈ ਪੁਸਤਕਾਂ ਭੇਟ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-41 ਚੰਡੀਗੜ੍ਹ ਵਿਖੇ ਸਥਿਤ ਦਫ਼ਤਰ ਵਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ ਝੰਡੇ ਜ਼ਿਲ੍ਹਾ ਲੁਧਿਆਣਾ ਦੀ ਆਪਣੀ ਫੇਰੀ ਸਮੇਂ, ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ, ਅਕੈਡਮੀ ਦੀ…