Breaking
www.sursaanjh.com > ਪੰਜਾਬ

ਮੁੱਖ ਮੰਤਰੀ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਕੀਤਾ ਫੈਸਲਾ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਟਰਾਂਸਪੋਰਟਰਾਂ ਨੂੰ ਰਾਹਤ…

Read Full News

ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਨੂੰ ਮੁਹਾਲੀ ਵਿਖੇ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰਨ ਲਈ ਕਿਹਾ

ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਨੂੰ ਮੁਹਾਲੀ ਵਿਖੇ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰਨ ਲਈ ਕਿਹਾ ਮੀਤ ਹੇਅਰ ਨੇ ਬੀ.ਸੀ.ਸੀ.ਆਈ. ਪ੍ਰਧਾਨ ਤੇ ਸਕੱਤਰ ਨੂੰ ਪੱਤਰ ਲਿਖ ਕੇ ਮੁਹਾਲੀ ਵਿਖੇ ਮੈਚ ਕਰਵਾਉਣ ਦੀ ਮੰਗ ਰੱਖੀ ਪੰਜਾਬ ਦੇ ਅਮੀਰ ਵਿਰਸੇ,  ਖੇਡਾਂ ਵਿੱਚ ਯੋਗਦਾਨ ਅਤੇ ਪੰਜਾਬ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਦਿੱਤਾ ਹਵਾਲਾ…

Read Full News

ਪੰਜਾਬ ਵਿਚ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਭਗਵੰਤ ਮਾਨ ਨੇ ਜੰਜੂਆ ਵੱਲੋਂ ਮੁੱਖ ਸਕੱਤਰ ਵਜੋਂ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ ਪੰਜਾਬ ਵਿਚ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ…

Read Full News

ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ

ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਹੈ ਵਚਨਬੱਧ   ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ  ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ…

Read Full News

ਲੋਕੀ ਕਰਨ ਗੱਲਾਂ ਤੇਰੇ ਰਾਜ ਦੀਆਂ/ ਗੁਰਭਜਨ ਗਿੱਲ

  ਲੋਕੀ ਕਰਨ ਗੱਲਾਂ ਤੇਰੇ ਰਾਜ ਦੀਆਂ/ ਗੁਰਭਜਨ ਗਿੱਲ ਗੁਜਰਾਂਵਾਲੇ ਦੀਏ ਧਰਤੀਏ ਭੇਜ ਮੁੜ ਕੇ, ਮਹਾਂਬਲੀ ਰਣਜੀਤ ਸਿੰਘ ਵਾਂਗ ਸੂਰਾ। ਜਿਹੜਾ ਕਥਨੀ ਤੇ ਕਰਨੀ ਦਾ ਹੋਏ ਗਾਜ਼ੀ, ਜਿਹੜਾ ਦੀਨ ਈਮਾਨ ਦਾ ਹੋਏ ਪੂਰਾ। ਟੁੱਟੇ ਮੋਤੀ ਪਰੋਏ ਜੋ ਇਕ ਮਾਲਾ, ਸ਼ਾਨਾਂ ਕਰੇ ਸਵਾਈਆਂ ਜੋ ਤਾਜ ਦੀਆਂ। ਕੋਹੇਨੂਰ ਦੇ ਮਾਲਕਾ, ਸੂਰਬੀਰਾ, ਲੋਕੀਂ ਕਰਨ ਗੱਲਾਂ ਤੇਰੇ ਰਾਜ ਦੀਆਂ।…

Read Full News

ਪੰਜਾਬ ਟਾਈਮਜ਼ ਸ਼ਿਕਾਗੋ ਵਾਲੇ ਅਮੋਲਕ ਸਿੰਘ ਜੰਮੂੰ ਨੂੰ ਯਾਦ ਕਰਦਿਆਂ/ ਗੁਰਭਜਨ ਗਿੱਲ

  ਪੰਜਾਬ ਟਾਈਮਜ਼ ਸ਼ਿਕਾਗੋ ਵਾਲੇ ਅਮੋਲਕ ਸਿੰਘ ਜੰਮੂੰ ਨੂੰ ਯਾਦ ਕਰਦਿਆਂ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਮੈਂ 2003 ਵਿੱਚ ਪਹਿਲੀ ਵਾਰ (ਸਰੀ)ਕੈਨੇਡਾ ਵਿਖੇ ਦਰਸਨ ਗਿੱਲ ਤੇ ਸੱਜਣਾਂ ਵੱਲੋਂ ਕਰਵਾਈ ਵਿਸ਼ਵ ਪੰਜਾਬੀ ਕਾਨਫਰੰਸ ਤੋਂ ਵਿਹਲਾ ਹੋ ਕੇ ਕੁਲਦੀਪ ਗਿੱਲ ਤੇ ਮੋਹਨ ਗਿੱਲ ਦੇ ਸੰਗ ਸਾਥ ਸਿਆਟਲ ਥਾਣੀਂ ਅਮਰੀਕਾ ਚ ਵੜਿਆ ਤਾਂ ਉਥੋਂ…

Read Full News

ਜੋਤੀ ਰਾਣੀ ਨੇ ਸਿਲਵਰ ਮੈਡਲ ਹਾਸਿਲ ਕੀਤਾ

ਜੋਤੀ ਰਾਣੀ ਨੇ ਸਿਲਵਰ ਮੈਡਲ ਹਾਸਿਲ ਕੀਤਾ ਬੋੜਾਵਾਲ਼ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੌੜਾਵਾਲ ਦੇ ਫਿਜੀਕਲ ਐਜੂਕੇਸਨ ਵਿਭਾਗ ਦੇ ਮੁਖੀ ਅਸਿ.ਪ੍ਰੋ.ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵਿਖੇ ਕਰਵਾਏ ਗਏ ਪੰਜਾਬ ਸਟੇਟ ਕਰਾਟੇ ਚੈਪੀਅਨਸ਼ਿਪ ਮੁਕਾਬਲਿਆਂ ਵਿੱਚ ਡੀ.ਲਿਬ ਦੀ ਵਿਦਿਆਰਥਣ ਜੋਤੀ…

Read Full News

ਜ਼ਿੰਦਗੀ ਭਰਪੂਰ ਕਿਤਾਬ “ਵਾਹ ਜ਼ਿੰਦਗੀ/ ਨਰਿੰਦਰ ਪਾਲ ਸਿੰਘ ਜਗਦਿਓ

ਜ਼ਿੰਦਗੀ ਭਰਪੂਰ ਕਿਤਾਬ “ਵਾਹ ਜ਼ਿੰਦਗੀ/ ਨਰਿੰਦਰ ਪਾਲ ਸਿੰਘ ਜਗਦਿਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਜ਼ਿੰਦਗੀ ਦੇ ਤਜ਼ਰਬਿਆਂ ‘ਚੋਂ ਜਿਹੜੀਆਂ ਗੱਲਾਂ ਸਿੱਖੀਆਂ-ਸਿਖਾਈਆਂ ਜਾਂਦੀਆਂ ਹਨ, ਉਨ੍ਹਾਂ ਦਾ ਅਸਰ ਸਦੀਵੀਂ ਹੁੰਦਾ ਹੈ। ਜੇਕਰ ਕੋਈ ਗੱਲ ਨਿੱਜੀ ਤਜ਼ਰਬਿਆਂ, ਕਹਾਣੀਆਂ, ਉਦਾਹਰਣਾਂ ਅਤੇ ਸਵਾਦਲੀਆਂ ਬਾਤਾਂ ਰਾਹੀਂ ਦੱਸੀ/ ਸੁਣਾਈ/ ਸਿਖਾਈ ਜਾਵੇ ਤਾਂ ਇਹ ਸਮਝ ਵੀ ਸੌਖੀ ਪੈ ਜਾਂਦੀ ਹੈ…

Read Full News

ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਧੋਖੇਬਾਜ਼ ਕੰਪਨੀ ਦੀ ਮਾਲਕੀ ਵਾਲੀਆਂ ਜਾਇਦਾਦਾਂ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਸਬਕ ਸਿਖਾਉਣ ਲਈ ਪਰਲ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜੂਨ:…

Read Full News

ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ: ਅਮਨ ਅਰੋੜਾ ਕੈਬਨਿਟ ਮੰਤਰੀ ਵੱਲੋਂ ਪਿੰਡ ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ…

Read Full News