ਵਿਗਿਆਨ ਤੋਂ ਬਿਨ੍ਹਾਂ ਜ਼ਿੰਦਗੀ ਨਹੀਂ – ਸਾਇੰਸ ਸਿਟੀ ਵਲੋਂ ਕੌਮੀ ਵਿਗਿਆਨ ਦਿਵਸ ਤੇ ਸਮਾਰੋਹ
ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਫ਼ਰਵਰੀ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਪੰਜਾਬ ਰਾਜ ਵਿਗਿਆਨ ਤੇ ਤਕਨਾਲੌਜੀ ਪ੍ਰੀਸ਼ਦ ਵਲੋਂ ਸਾਂਝੇ ਤੌਰ ਤੇ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ। ਵਰਚੂਅਲ ਮੋਡ ਰਾਹੀਂ ਹੋਏ ਇਸ ਪ੍ਰੋਗਰਾਮ ਵਿਚ ਪੰਜਾਬ ਭਰ ਤੋਂ 100 ਦੇ ਕਰੀਬ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਕੌਮੀ ਵਿਗਿਆਨ ਦਿਵਸ ਦਾ ਇਸ ਵਾਰ ਦਾ ਥੀਮ “ਸਥਾਈ ਭਵਿੱਖ…