ਪੰਜਾਬ ਪੁਲਿਸ ਨੇ ਰਾਜ ਭਰ ਦੀਆਂ ਜ਼ਿਲਾ ਅਤੇ ਉਪ-ਮੰਡਲ ਅਦਾਲਤਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਪੁਲਿਸ ਨੇ ਰਾਜ ਭਰ ਦੀਆਂ ਜ਼ਿਲਾ ਅਤੇ ਉਪ-ਮੰਡਲ ਅਦਾਲਤਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੁਲਿਸ ਟੀਮਾਂ ਨੇ ਪੰਜਾਬ ਵਿੱਚ 1796 ਸ਼ੱਕੀ ਵਿਅਕਤੀਆਂ ਦੀ ਕੀਤੀ ਤਲਾਸ਼ੀ, 1768 ਵਾਹਨਾਂ ਦੀ ਵੀ ਕੀਤੀ ਚੈਕਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਸੀਪੀਜ/ਐਸਐਸਪੀਜ…