10 ਮਾਰਚ ਨੂੰ ਹੋਣ ਵਾਲੀ ਵਿਧਾਨ ਸਭਾ ਚੋਣਾਂ ਦੀ ਗਿਣਤੀ ਸਬੰਧੀ ਦਿੱਤੀ ਗਈ ਟ੍ਰੇਨਿੰਗ
ਨਿਊ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 26 ਫ਼ਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਵਲੋਂ ਅੱਜ ਸਟਰਾਂਗ ਰੂਮਜ਼ ਜਿੱਥੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਨੂੰ ਰੱਖਿਆ ਗਿਆ ਹੈ, ਦੀ ਸੁਰੱਖਿਆ ਸਬੰਧੀ ਰਿਟਰਨਿੰਗ ਅਫਸਰਾਂ ਤੋਂ ਜਾਣਕਾਰੀ ਲਈ ਗਈ । ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਫਰਵਰੀ…