ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ
ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦਤਤਰੇਯਾ ਨਾਲ ਹਰਿਆਣਾ ਰਾਜ ਭਵਨ ਵਿਖੇ ਮੁਲਾਕਾਤ ਕੀਤੀ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਵੇਰੇ ਹਰਿਆਣਾ ਦੇ ਰਾਜਪਾਲ ਨਾਲ…