www.sursaanjh.com > ਪੰਜਾਬ

ਸੁਚੱਜੀ ਯੋਜਨਾਬੰਦੀ ਨੂੰ ਬਾਰੀਕਬੀਨੀ ਨਾਲ ਲਾਗੂ ਕਰ ਕੇ ਸੇਮ ਦੀ ਸਮੱਸਿਆ ਦਾ ਕੀਤਾ ਜਾਵੇਗਾ ਪੱਕਾ ਹੱਲਃ ਮੁੱਖ ਮੰਤਰੀ ਨੇ ਕੀਤਾ ਐਲਾਨ

ਸੁਚੱਜੀ ਯੋਜਨਾਬੰਦੀ ਨੂੰ ਬਾਰੀਕਬੀਨੀ ਨਾਲ ਲਾਗੂ ਕਰ ਕੇ ਸੇਮ ਦੀ ਸਮੱਸਿਆ ਦਾ ਕੀਤਾ ਜਾਵੇਗਾ ਪੱਕਾ ਹੱਲ –  ਮੁੱਖ ਮੰਤਰੀ ਨੇ ਕੀਤਾ ਐਲਾਨ ਮੁੱਖ ਮੰਤਰੀ ਵੱਲੋਂ ਮੀਂਹ ਪ੍ਰਭਾਵਿਤ ਇਲਾਕੇ ਦਾ ਦੌਰਾ ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀਃ ਭਗਵੰਤ ਮਾਨ ਫਾਜ਼ਿਲਕਾ (ਸੁਰ ਸਾਂਝ ਬਿਊਰੋ), 28 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…

Read Full News

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ  ਸੂਚਨਾ ਤੇ ਲੋਕ ਸੰਪਰਕ ਮੰਤਰੀ ਦੋ ਹਫ਼ਤਿਆਂ ਬਾਅਦ  ਕਰਿਆ ਕਰਨਗੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ  ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਜੁਲਾਈ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ…

Read Full News

ਭਾਰਤੀ ਵਿਲੱਖਣ ਪਛਾਣ ਅਥਾਰਟੀ ਵਲੋਂ ‘ਆਧਾਰ ਦੀ ਵਰਤੋਂ ਨੂੰ ਸਰਲ ਬਣਾਉਣ ਸਬੰਧੀ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

ਭਾਰਤੀ ਵਿਲੱਖਣ ਪਛਾਣ ਅਥਾਰਟੀ ਵਲੋਂ  ‘ਆਧਾਰ ਦੀ ਵਰਤੋਂ ਨੂੰ ਸਰਲ ਬਣਾਉਣ ਸਬੰਧੀ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਜੁਲਾਈ:  ਭਾਰਤੀ ਵਿਲੱਖਣ ਪਛਾਣ ਅਥਾਰਟੀ ਦੇ  ਚੰਡੀਗੜ੍ਹ ਖੇਤਰੀ ਦਫਤਰ ਵਲੋਂ ਸੂਬਿਆਂ ਦੁਆਰਾ ਆਧਾਰ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੇ ਹਿੱਸੇ ਵਜੋਂ ਅੱਜ ਇਥੇ ਪੰਜਾਬ ਰਾਜ ਲਈ ‘ਆਧਾਰ ਦੀ ਵਰਤੋਂ ਨੂੰ ਸਰਲ…

Read Full News

ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਰਾਜ ਦੇ ਡਵੀਜ਼ਨਲ ਕਮਿਸ਼ਨਰਾਂ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਲੋਕਪਾਲ ਵੱਲੋਂ ਮੀਟਿੰਗ

ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਰਾਜ ਦੇ ਡਵੀਜ਼ਨਲ ਕਮਿਸ਼ਨਰਾਂ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਲੋਕਪਾਲ ਵੱਲੋਂ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਜੁਲਾਈ: ਜਸਟਿਸ ਵਿਨੋਦ ਕੁਮਾਰ ਸ਼ਰਮਾ, ਲੋਕਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਰਾਜ ਦੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਸਥਾਨਕ ਸਰਕਾਰ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਇਕ…

Read Full News

ਪੰਜਾਬੀ ਸਾਹਿਤ ਸਭਾ ਆਦਮਪੁਰ ਦੋਆਬਾ (ਰਜਿ) ਜਲੰਧਰ ਦੇ ਸਰਪ੍ਰਸਤ ਕੁੰਦਨ ਲਾਲ ਬੱਧਣ (ਬੁੱਧਿਸਟ)ਨਹੀਂ ਰਹੇ

ਪੰਜਾਬੀ ਸਾਹਿਤ ਸਭਾ ਆਦਮਪੁਰ ਦੋਆਬਾ (ਰਜਿ) ਜਲੰਧਰ ਦੇ ਸਰਪ੍ਰਸਤ ਕੁੰਦਨ ਲਾਲ ਬੱਧਣ (ਬੁੱਧਿਸਟ) ਨਹੀਂ ਰਹੇ  ਜਲੰਧਰ (ਸੁਰ ਸਾਂਝ ਬਿਊਰੋ – ਰੂਪ ਲਾਲ ਰੂਪ), 30 ਜੂਨ, ਮਹਾਨ ਚਿੰਤਕ ਕੁੰਦਨ ਲਾਲ ਬੱਧਣ (ਬੁੱਧਿਸਟ) ਸਰਪ੍ਰਸਤ ਪੰਜਾਬੀ ਸਾਹਿਤ ਸਭਾ ਆਦਮਪੁਰ ਦੋਆਬਾ (ਰਜਿ) ਜਲੰਧਰ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਇਨਕਮ ਟੈਕਸ ਵਿਭਾਗ, ਭਾਰਤ ਸਰਕਾਰ ਵਿੱਚੋਂ ਸਾਲ…

Read Full News

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ    ਮੁੱਖ ਮੰਤਰੀ ਵੱਲੋਂ ਭਾਜਪਾ ਨੇਤਾਵਾਂ ਨੂੰ ਸਕੀਮ ਦੀ ਵਕਾਲਤ ਕਰਨ ਤੋਂ ਪਹਿਲਾਂ ਆਪਣੇ ਪੁੱਤਰਾਂ ਨੂੰ ਅਗਨੀਵੀਰ ਵਜੋਂ ਭਰਤੀ ਕਰਨ ਦੀ ਚੁਣੌਤੀ ‘ਕਿਰਾਏ ’ਤੇ ਭਰਤੀ ਕੀਤੀ ਫੌਜ’ ਘੁਸਪੈਠੀਆਂ ਅਤੇ ਦੇਸ਼ ਦੇ ਦੁਸ਼ਮਣਾਂ ਦਾ…

Read Full News

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲ ਕੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ਨੂੰ ਅੱਗੇ ਵਧਾਉਣ ਦੇ ਯਤਨਾਂ ਬਾਰੇ ਮਤਾ ਪੇਸ਼

ਵਿਧਾਨ ਸਭਾ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਮਤਾ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਜੂਨ ਇਹ ਸਦਨ ਕੁਝ ਸਵਾਰਥੀ ਤੱਤਾਂ ਵੱਲੋਂ ਕਿਸੇ ਨਾ ਕਿਸੇ ਬਹਾਨੇ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲ ਕੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ਨੂੰ ਅੱਗੇ ਵਧਾਉਣ ਦੇ ਯਤਨਾਂ ਤੋਂ ਚਿੰਤਤ ਹੈ। ਸਦਨ ਇਸ ਗੱਲ ਨੂੰ ਮੰਨਦਾ ਹੈ ਅਤੇ…

Read Full News

ਅੱਠਵੀਂ ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਪੈੜਾਂ ਛੱਡਦੀ ਹੋਈ ਸਮਾਪਤ – ਡਾ. ਅਜੈਬ ਸਿੰਘ ਚੱਠਾ

ਅੱਠਵੀਂ  ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਪੈੜਾਂ ਛੱਡਦੀ ਹੋਈ ਸਮਾਪਤ – ਡਾ. ਅਜੈਬ ਸਿੰਘ ਚੱਠਾ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਰਮਿੰਦਰ ਰਮੀ), 30 ਜੂਨ ਬ੍ਰੈਂਪਟਨ ਵਿੱਚ ਸੇਂਚੁਰੀ ਗਾਰਡਨ ਰੀਕ੍ਰੇਸ਼ਨ ਸੈਂਟਰ ਵਿੱਚ ਅੱਠਵੀਂ ਵਰਲਡ ਪੰਜਾਬੀ ਕਾਨਫਰੰਸ ਪੂਰੇ ਜਾਹੋ-ਜਲਾਲ ਨਾਲ ਅਰੰਭ ਹੋਈ । ਸ. ਸਰਦੂਲ ਸਿੰਘ ਥਿਆੜਾ ਨੇ ਸ਼ਰੂਆਤ ਕਰਦੇ ਹੋਏ ਪਹਿਲਾਂ ਹੋਈਆ ਕਾਨਫਰੰਸਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਵਜੋਂ…

Read Full News

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਭੇਂਟ

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਭੇਂਟ ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਜੂਨ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ‘ਤੇ ਇਸ ਮਹਾਨ ਆਗੂ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਉਹਨਾਂ ਵਿਧਾਨ…

Read Full News

ਯੋਰਪੀਅਨ ਪੰਜਾਬੀ ਸੱਥ ਦੇ ਸੰਚਾਲਕ ਮੇਤਾ ਸਿੰਘ ਸਰਾਏ ਦਾ ਲੁਧਿਆਣਾ ਵਿੱਚ ਸਨਮਾਨ

ਯੋਰਪੀਅਨ ਪੰਜਾਬੀ ਸੱਥ ਦੇ ਸੰਚਾਲਕ ਮੇਤਾ ਸਿੰਘ ਸਰਾਏ ਦਾ ਲੁਧਿਆਣਾ ਵਿੱਚ ਸਨਮਾਨ ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀ. ਦੇ ਸਾਬਕਾ ਵਾਈਸ ਚਾਂਸਲਰ ਡਾ. ਸ. ਪ. ਸਿੰਘ ਨੇ ਕੀਤੀ ਲੁਧਿਆਣਾ (ਸੁਰ ਸਾਂਝ ਬਿਊਰੋ), 28 ਜੂਨ ਲੋਕ ਮੰਚ ਪੰਜਾਬ ‌ਅਤੇ  ਪਰਵਾਸੀ ਸਾਹਿਤ ਅਧਿਐਨ ਕੇਂਦਰ  ਲੁਧਿਆਣਾ ਦੇ ਸਹਿਯੋਗ ਨਾਲ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਵਿਚ  ਪੰਜਾਬੀ…

Read Full News