ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਬੈਂਕ ਆਫ਼ ਮਹਾਰਾਸ਼ਟਰਾ ਦੀ ਮੁਲਾਂਪੁਰ ਗਰੀਬਦਾਸ ਸ਼ਾਖਾ ਦਾ ਉਦਘਾਟਨ
ਚੰਡੀਗੜ੍ਹ 30 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਂਪੁਰ ਗਰੀਬਦਾਸ ਵਿਖੇ ਬੈਂਕ ਆਫ਼ ਮਹਾਰਾਸ਼ਟਰਾ ਦੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਆਖਿਆ ਕਿ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਜਨਤਕ ਖੇਤਰ ਦੀਆਂ ਬੈਂਕਾਂ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ…