“ਕਾਵਿਲੋਕ ਪੁਰਸਕਾਰ-2025” ਸੰਦੀਪ ਜਸਵਾਲ ਦੀ ਪੁਸਤਕ “ਸਮੁੰਦਰ ਨੂੰ ਪੁੱਛੇ ਨਦੀ” ਨੂੰ ਮਿਲੇਗਾ – ਲਖਵਿੰਦਰ ਜੌਹਲ
ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 16 ਨਵੰਬਰ: ਲੋਕ ਮੰਚ ਪੰਜਾਬ ਵਲੋਂ ਪੰਜਾਬੀ ਕਵਿਤਾ ਦੀ ਸਰਵੋਤਮ ਪੁਸਤਕ ਨੂੰ ਹਰ ਸਾਲ ਦਿੱਤੇ ਜਾਂਦੇ “ਕਾਵਿਲੋਕ ਪੁਰਸਕਾਰ” ਲਈ ਇਸ ਵਾਰ ਸੰਦੀਪ ਜਸਵਾਲ ਦੀ ਕਾਵਿ ਪੁਸਤਕ “ਸਮੁੰਦਰ ਨੂੰ ਪੁੱਛੇ ਨਦੀ” ਨੂੰ ਚੁਣਿਆ ਗਿਆ ਹੈ। ਇਹ ਐਲਾਨ ਕਰਦਿਆਂ ਲੋਕ ਮੰਚ ਪੰਜਾਬ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਅਤੇ ਜਨਰਲ ਸਕੱਤਰ…