50 ਮੁੱਖ ਅਧਿਆਪਕਾਂ ਦਾ 5ਵਾਂ ਬੈਚ ਦਸੰਬਰ ਵਿੱਚ ਸਿਖਲਾਈ ਲਈ ਆਈ.ਆਈ.ਐਮ., ਅਹਿਮਦਾਬਾਦ ਜਾਵੇਗਾ: ਬੈਂਸ
ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ 144 ਪ੍ਰਾਇਮਰੀ ਅਧਿਆਪਕ ਪਹਿਲਾਂ ਹੀ ਫਿਨਲੈਂਡ ਦੇ ਸਰਵੋਤਮ ਅਧਿਆਪਨ ਦੇ ਗੁਰਾਂ ਸਬੰਧੀ ਲੈ ਚੁੱਕੇ ਹਨ ਸਿਖਲਾਈ: ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਨਵੰਬਰ: ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ…