ਭਾਈ ਜੈਤਾ ਜੀ ਫਾਊਂਡੇਸ਼ਨ ਵੱਲੋਂ 50 ਲੱਖ ਦੀ ਜੇਤੂ ਜਪਸਿਮਰਨ ਕੌਰ ਸਨਮਾਨਿਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਸੈਕਟਰ-28 ਚੰਡੀਗੜ੍ਹ ਸਥਿਤ ਭਾਈ ਜੈਤਾ ਜੀ ਫਾਊਂਡੇਸ਼ਨ ਆਫ ਇੰਡੀਆ ਵਲੋਂ ਭਾਈ ਵੀਰ ਸਿੰਘ ਨਿਵਾਸ ਅਸਥਾਨ, ਅੰਮ੍ਰਿਤਸਰ ਵਿਖੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਲਈ ਚੰਡੀਗੜ੍ਹ ਤੋਂ ਸੰਸਥਾ ਦੇ ਪ੍ਰਬੰਧਕੀ ਅਫਸਰ ਜਸਵਿੰਦਰ ਸਿੰਘ ਪਸਰੀਚਾ, ਪ੍ਰਾਜੈਕਟ ਇੰਚਾਰਜ ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ ਸੰਦੀਪ ਸਿੰਘ…