Breaking
www.sursaanjh.com > ਪੰਜਾਬ

ਪਹਿਲਵਾਨ ਪੂਰਵੀ ਸ਼ਰਮਾ ਨੇ ਜਿੱਤਿਆ ਗੋਲਡ ਮੈਡਲ

ਚੰਡੀਗੜ੍ਹ 6 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੁਸ਼ਤੀ ਅਖਾੜਾ ਮੁੱਲਾਂਪੁਰ ਗਰੀਬਦਾਸ ਤੇ ਪਹਿਲਵਾਨ ਗੋਲੂ ਸ਼ਰਮਾ ਦੀ ਹੋਣਹਾਰ ਬੇਟੀ ਅਤੇ ਪਹਿਲਵਾਨ ਰਵੀ ਸ਼ਰਮਾ ਦੀ ਭਤੀਜੀ ਪਹਿਲਵਾਨ ਪੂਰਵੀ ਸ਼ਰਮਾ ਨੇ ਦੇਸ਼ ਕਿਰਗਿਜ਼ਸਤਾਨ ਦੇ ਵਿਸ਼ਕੇਕ ਵਿਖੇ ਅੰਡਰ 15 ਤੇ 66 ਕਿਲੋ ਵਰਗ ਵਿਚ ਹੋਏ ਮੁਕਾਲਿਾਂ ਵਿਚ ਗੋਲਡ ਮੈਡਲ ਜਿੱਤਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸੰਬੰਧੀ…

Read More

ਸਕੱਤਰੇਤ ਸਟਾਫ ਵੱਲੋਂ ਨਵੇਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ, ਮਾਲ ਵਿਭਾਗ ਵੱਲੋਂ ਕੀਤੀ ਸਿੱਧੀ ਨਿਯੁਕਤੀ ਦਾ ਵਿਰੋਧ – ਮਲਕੀਅਤ ਸਿੰਘ ਔਜਲਾ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ: ਪੰਜਾਬ ਦੀ ਵਜ਼ਾਰਤ ਵਿੱਚ ਨਵੇਂ ਬਣੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨਾਲ ਮੁੱਖ ਸਕੱਤਰ, ਪੰਜਾਬ ਦੀ ਬਜਾਏ ਵਧੀਕ ਮੁੱਖ ਸਕੱਤਰ, ਮਾਲ ਵਿਭਾਗ ਵੱਲੋਂ ਆਪਣੇ ਵਿਭਾਗ ਦੇ ਕਰਮਚਾਰੀ ਉਮੇਸ਼ ਕੁਮਾਰ ਨੂੰ ਬਤੌਰ ਪੀਏ ਤੈਨਾਤ ਕਰ ਦਿੱਤਾ ਗਿਆ ਹੈ, ਜਿਸ ਕਰਕੇ ਸਕੱਤਰੇਤ ਦੇ ਨਿੱਜੀ ਅਮਲੇ ਵਿੱਚ ਰੋਸ ਪਾਇਆ ਜਾ…

Read More

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਨੌਜਵਾਨਾਂ ਦੇ ਕਤਲੇਆਮ ਲਈ ਜ਼ਿੰਮੇਵਾਰ ‘ਜਰਨੈਲਾਂ’ ਨੂੰ ਜਵਾਬਦੇਹ ਬਣਾਇਆ ਜਾਵੇਗਾ ਸੂਬੇ ਦੇ ਪੇਂਡੂ ਵਿਕਾਸ ਫੰਡ ਦੇ ਹਿੱਸੇ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਕੀਤੀ ਨਿੰਦਾ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਈ ਲੋਕ-ਪੱਖੀ ਕਦਮਾਂ ਬਾਰੇ ਦੱਸਿਆ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ…

Read More

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਅੰਮ੍ਰਿਤਸਰ ਵਿਖੇ ਨਵੀਆਂ ਬਣੀਆਂ ਸੜਕਾਂ, ਅਪਗ੍ਰੇਡ ਕੀਤੀਆਂ ਸੰਪਰਕ ਸੜਕਾਂ, ਛੇ ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਪਵਿੱਤਰ ਨਗਰੀ ਨੂੰ…

Read More

अभिव्यक्ति की साहित्यिक गोष्ठी – विजय कपूर

Chandigarh (sursaanjh.com bureau), 5 July: सेंट्रल स्टेट लाइब्रेरी के सहयोग से अभिव्यक्ति साहित्यिक संस्था की जुलाई माह की गोष्ठी 5 तारीख़ को लाइब्रेरी की सभागार में सफलतापूर्वक संपन्न हुई। संगोष्ठी का संयोजन और संचालन साहित्यकार और रंगकर्मी विजय कपूर ने किया। गोष्ठी की मेज़बानी कहानीकार और कवि करीना मदान ने की। इस गोष्ठी में  विभिन्न…

Read More

ਅਖਾੜਾ ਮੁੱਲਾਂਪੁਰ ਦੀ ਪਹਿਲਵਾਨ ਪੂਰਵੀ ਸ਼ਰਮਾ ਵਿਦੇਸ਼ ਰਵਾਨਾ

ਚੰਡੀਗੜ੍ਹ 5 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੁਸ਼ਤੀ ਅਖਾੜਾ ਮੁੱਲਾਂਪੁਰ ਗਰੀਬਦਾਸ ਦੀ ਪਹਿਲਵਾਨ ਤੇ ਅਖਾੜਾ ਸੰਚਾਲਕ ਵਿਨੋਦ ਕੁਮਾਰ ਸ਼ਰਮਾ ਗੋਲੂ ਪਹਿਲਵਾਨ ਦੀ ਹੋਣਹਾਰ ਬੇਟੀ ਪੂਰਵੀ ਸ਼ਰਮਾ ਪਹਿਲੀ ਵਾਰ ਵਿਦੇਸ਼ ਦੀ ਧਰਤੀ ਵਿਸ਼ਕੇਕ ਕਿਰਗਿਜ਼ਸਤਾਨ ਵਿਖੇ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਗਈ ਹੈ। ਸਮਾਜ ਸੇਵੀ, ਖੇਡ ਪ੍ਰਮੋਟਰ ਤੇ ਦਾਸ ਐਸੋਸੀਏਟ ਦੇ ਸੰਚਾਲਕ ਅਤੇ ਪੂਰਵੀ…

Read More

ਪਿਆਰ ਮੁਹੱਬਤ/ ਅਵਤਾਰ ਨਗਲੀਆਂ

ਪਿਆਰ ਮੁਹੱਬਤ/ ਅਵਤਾਰ ਨਗਲੀਆਂ ਪਿਆਰ ਮਹੁੱਬਤ ਪਹਿਲਾਂ ਹੀ ਧੁਰੋਂ ਬਣ ਕੇ ਆਏ ਜੇ ਤੂੰ ਕਹੇਂ ਕਿਹੜਾ ਮਿਟਾਂ ਦਿਆਂਗੇ। ਤੂੰ ਜੇ ਸਾਡਾ ਸੱਜਣ ਬਣਿਆ ਅਸੀਂ ਵੀ ਜਿੰਦ ਤੇਰੇ ਲੇਖੇ ਲਾ ਦਿਆਂਗੇ। ਤੂੰ ਹੁਕਮ ਤਾਂ ਕਰ ਮੇਰੇ ਦਿਲ ਦੇ ਜਾਨੀ ਜੋ ਚਾਹੀਦਾ ਤੈਨੂੰ ਖੂਹ ਪੁੱਟ ਕੇ ਲਿਆ ਦਿਆਂਗੇ। ਤੂੰ ਜੇ ਸਾਡੇ ਵੱਲ ਦਾ ਹੋਜੇ ਚੰਨ ਅਤੇ ਤਾਰੇ…

Read More

ਇਲਾਕੇ ਦੀਆਂ ਸੜਕਾਂ ਦਾ ਹੋਇਆ ਪਿਆ ਬੇੜਾ ਗਰਕ : ਆਗੂ

ਚੰਡੀਗੜ੍ਹ 4 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ”ਕਹਿਣ ਨੂੰ ਤਾਂ ਪੰਜਾਬ ਵਿਕਾਸ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਿਆ ਹੈ। ਪਰ ਜ਼ਮੀਨੀ ਪੱਧਰ  ‘ਤੇ ਹਕੀਕਤ ਕੁਝ ਹੋਰ ਹੈ, ਕਿਉਂਕਿ ਜਿੱਥੇ ਬਾਕੀ ਕੰਮ ਹਵਾ ਵਿੱਚ ਅਧੂਰੇ ਲਮਕ ਰਹੇ ਹਨ, ਉੱਥੇ ਹੀ ਸੜਕਾਂ ਦਾ ਵੀ ਬੇੜਾ ਗਰਕ ਹੋਇਆ ਪਿਆ ਹੈ” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ…

Read More

ਸੀ ਐਮ ਦੀ ਯੋਗਸ਼ਾਲਾ ਦਾ ਜ਼ਿਲ੍ਹੇ ਦੇ ਵਸਨੀਕ ਲੈ ਰਹੇ ਨੇ ਭਰਪੂਰ ਲਾਹਾ

ਚੰਡੀਗੜ੍ਹ 4 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਦੇ ਭੱਜ ਦੌੜ ਦੇ ਸਮੇਂ ਵਿੱਚ ਲੋਕਾਂ ਦਾ ਜੀਵਨ ਤਣਾਅ ਮੁਕਤ ਕਰਨ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਸ਼ੁਰੂ ਕੀਤੀ ਗਈ ਸੀਐਮ ਦੀ ਯੋਗਸ਼ਾਲਾ, ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਲੋਕ ਇਸ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਆਪਣੀ ਸਿਹਤ ਨੂੰ ਯੋਗ ਆਸਣਾਂ ਰਾਹੀਂ…

Read More

ਪੀ.ਐਚ.ਸੀ. ਬੂਥਗੜ੍ਹ ਦੀ ਸਿਹਤ ਟੀਮ ਨੇ ਕੀਤੀ ਜਾਂਚ

ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ: ਸਿਹਤ ਮੰਤਰੀ ਡਾ. ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ ਐਚ ਸੀ ਬੂਥਗੜ ਡਾ. ਅਲਕਜੋਤ ਕੋਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਤੇ ਸਵਰਨ ਸਿੰਘ, ਗੁਰਜੀਤ ਸਿੰਘ ਹੈਲਥ ਇੰਸਪੈਕਟਰ, ਸੁਖਦੇਵ…

Read More