ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵੱਲੋਂ ਵਿਸ਼ਵ ਦੇ ਜੰਗਬਾਜਾਂ ਨੂੰ ਮਨੁੱਖਤਾ ਦਾ ਘਾਣ ਤੁਰੰਤ ਬੰਦ ਕਰਨ ਦੀ ਅਪੀਲ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੂਨ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਵਿਸ਼ਵ ਵਿੱਚ ਥਾਂ-ਥਾਂ ਜੰਗ ਕਰਨ ਵਾਲੇ ਜੰਗਬਾਜ਼ਾਂ ਨੂੰ ਜੰਗ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ, ਜੋ ਵਿਸ਼ਵ ਵਿਚ ਮਨੁੱਖਤਾ ਦਾ ਘਾਣ ਹੋ ਰਿਹਾ ਹੈ, ਉਸ ਲਈ ਜੰਗਬਾਜ਼ ਜ਼ਿੰਮੇਵਾਰ ਹਨ। ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਜੋ ਸ਼ਾਂਤੀ ਦੂਤ…