www.sursaanjh.com > ਪੰਜਾਬ

ਨਸ਼ੇੜੀ ਚੋਰਾਂ ਨੇ ਕੀਤਾ ਕਿਸਾਨਾਂ ਦੇ ਨੱਕ ਵਿਚ ਦਮ

ਚੰਡੀਗੜ੍ਹ 11 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਟੋਲ ਪਲਾਜ਼ਾ ਬੜੌਦੀ ਨੇੜਲੇ ਪਿੰਡਾਂ ‘ਚ ਨਸ਼ੇੜੀ ਚੋਰਾਂ ਨੇ ਕਈ ਦਿਨਾਂ ਤੋਂ ਲਗਾਤਾਰ ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਇਆ ਹੋਇਆ ਹੈ। ਇਸ ਸਬੰਧੀ ਪਿੰਡ ਦੁਸਾਰਨਾ, ਸੇਖਪੁਰਾ, ਖੈਰਪੁਰ, ਅੰਦਹੇੜੀ ਤੇ ਕਾਦੀਮਾਜਰਾ ਦੇ ਵਸਨੀਕ ਤਰਲੋਚਨ ਸਿੰਘ ਤੋਚਾ ਖੈਰਪੁਰ, ਮੱਘਰ ਸਿੰਘ ਖੈਰਪੁਰ, ਬਹਾਦਰ ਸਿੰਘ ਸ਼ੇਖਪੁਰਾ, ਕਾਕਾ ਸਿੰਘ, ਬਾਰਾ ਸਿੰਘ…

Read Full News

ਜੈਂਤੀ ਮਾਜਰੀ ਅਤੇ ਮੁੱਲਾਂਪੁਰ ਵਿਚਕਾਰ ਪੈਂਦੀ ਨਦੀ ਵਿੱਚੋਂ ਮਿਲੀ ਇੱਕ ਗੱਡੀ

ਚੰਡੀਗੜ੍ਹ 11 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਮੁੱਲਾਂਪੁਰ ਗਰੀਬਦਾਸ ਅਤੇ ਜੈਂਤੀ ਮਾਜਰੀ ਵਿਚਕਾਰ ਪੈਂਦੀ ਨਦੀ ਵਿੱਚੋਂ  ਇੱਕ ਲਵਾਰਿਸ ਗੱਡੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਖਰੜ-2, ਐਸਪੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਅਧੀਨ ਪੈਂਦੇ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਇੱਕ ਸੂਚਨਾ ਮਿਲੀ ਸੀ ਕਿ ਇੱਕ ਕਾਲੇ ਰੰਗ…

Read Full News

ਨੰਬਰਦਾਰ ਜਸਪਾਲ ਸਿੰਘ ਢਕੋਰਾਂ ਖੁਰਦ ਦਾ ਦੇਹਾਂਤ

ਚੰਡੀਗੜ੍ਹ 11 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੰਬਰਦਾਰ ਤੇ ਸਮਾਜ ਸੇਵੀ ਜਸਪਾਲ ਸਿੰਘ ਚਕੌਰਾਂ ਖੁਰਦ ਸਵਾਰਗ ਸਿਧਾਰ ਗਏ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਚੰਡੀਗੜ੍ਹ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਸਨ। ਬਾਅਦ ਦੁਪਹਿਰ ਪਿੰਡ ਦੇ ਸ਼ਮਸ਼ਾਨਘਾਟ ‘ਚ ਅੰਤਿਮ ਸੰਸਕਾਰ ਮੌਕੇ ਪਰਿਵਾਰ, ਰਿਸ਼ਤੇਦਾਰਾਂ ਤੇ ਵੱਡੀ ਗਿਣਤੀ ਇਲਾਕੇ ਦੇ ਵਸਨੀਕਾਂ ਨੇ ਉਨ੍ਹਾਂ ਨੂੰ…

Read Full News

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਬਰਸੀ 13 ਸਤੰਬਰ ਨੂੰ

ਚੰਡੀਗੜ੍ਹ 11 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): 13 ਸਤੰਬਰ ਸੰਨ 2023 ਨੂੰ  ਅਨੰਤਨਾਗ ਜੰਮੂ ਕਸ਼ਮੀਰ ਵਿਚ ਦੁਸ਼ਮਣਾਂ ਨਾਲ ਲੋਹਾ ਲੈਂਦੇ ਸਮੇਂ ਮੋਹਾਲੀ ਜ਼ਿਲੇ ਦੇ ਪਿੰਡ ਭੜੌਜੀਆਂ, ਨਿਊ ਚੰਡੀਗੜ੍ਹ ਦੇ ਨੌਜਵਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ-ਸੈਨਾ ਮੈਡਲ) ਸ਼ਹੀਦੀ ਪ੍ਰਾਪਤ ਕਰ ਸਨ। ਪਰਿਵਾਰ ਵੱਲੋਂ ਆਪਣੇ ਉਸ ਸਪੂਤ ਨੂੰ ਯਾਦ ਕਰਦਿਆਂ ਦੂਜੀ ਬਰਸੀ 13 ਸਤੰਬਰ…

Read Full News

ਰੋਪੜ ਦੇ ਹੜ੍ਹ ਪ੍ਰਭਾਵਿਤ 50 ਫੀਸਦੀ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ- ਹਰਜੋਤ ਬੈਂਸ

ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਪ੍ਰਭਾਵਿਤ ਇਲਾਕਿਆਂ ‘ਚ ਭੇਜੀਆਂ ਡਾ. ਬਲਬੀਰ ਸਿੰਘ ਤੇ ਡਾ. ਬਲਜੀਤ ਕੌਰ ਨੇ ਹੜ੍ਹ ਪੀੜ੍ਹਤਾਂ ਦੀ ਕੀਤੀ ਵਿੱਤੀ ਮਦਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਸਤੰਬਰ: ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਬਿਮਾਰੀਆਂ ਦੀ ਰੋਕਥਾਮ…

Read Full News

ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2025 ਦੇ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ, ਦੋਵਾਂ ਭਾਸ਼ਾਵਾਂ ਦੀਆਂ 05 ਸਰਵੋਤਮ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣਗੇ ਪੁਰਸਕਾਰ – ਜਸਵੰਤ ਸਿੰਘ ਜ਼ਫਰ

ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 09 ਸਤੰਬਰ: ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਹਿੰਦੀ ਤੇ ਉਰਦੂ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰਾਂ (2025) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ,…

Read Full News

ਪੰਜਾਬੀ ਸਕੂਲ ਕਰਾਊਨ ਪੁਆਇੰਟ ਦੇ ਬੱਚਿਆਂ ਦੀ ਪਲੇਠੀ ਪਿਕਨਿਕ

ਕਰਾਊਨ ਪੁਆਇੰਟ (ਇੰਡੀਆਨਾ) (ਸੁਰ ਸਾਂਝ ਡਾਟ ਕਾਮ ਬਿਊਰੋ), 9 ਸਤੰਬਰ: ਚਾਰ ਮਹੀਨੇ ਪਹਿਲਾਂ ਸ਼ੁਰੂ ਹੋਏ ਪੰਜਾਬੀ ਸਕੂਲ ਦੇ ਬੱਚਿਆਂ ਅਤੇ ਮਾਪਿਆਂ ਨੇ ਬਹੁਤ ਹੀ ਚਾਵਾਂ ਨਾਲ ਹੱਸਦਿਆਂ ਖੇਡਦਿਆਂ ਗੁਰੂ ਘਰ ਦੀਆਂ ਗਰਾਊਂਡਾਂ ਵਿੱਚ ਰੰਗ ਬਿਖੇਰ ਦਿੱਤੇ ਹਨ। ਸਾਰੀ ਖੇਡ ਗਰਾਊਂਡ ਰੰਗ ਬਰੰਗੇ ਫੁੱਲਾਂ ਨਾਲ ਭਰੀ ਲੱਗ ਰਹੀ ਸੀ। ਸੌ ਦੇ ਕਰੀਬ ਵਿਦਿਆਰਥੀਆਂ ਅਤੇ ਮਾਪਿਆਂ ਦੀ ਇਹ…

Read Full News

ਲੇਖਕ ਭਾਈਚਾਰੇ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਸਤੰਬਰ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਮੂਹ ਲੇਖਕ ਭਾਈਚਾਰੇ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਸੰਭਵ ਰਾਹਤ ਕਾਰਜਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ…

Read Full News

ਪੰਜਾਬ ਵਿੱਚ ਹੜ੍ਹਾਂ ਕਾਰਣ ਨਵੋਦਿਆ ਸਕੂਲਾਂ ਵਿਚ ਦਾਖਲਿਆਂ ਦੇ ਟੈੱਸਟ ਦੀ ਤਾਰੀਖ ਵਧਾਉਣ ਦੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਸਤੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ  ਦੇ ਪ੍ਰਧਾਨ ਅਤੇ ਭਾਈ ਜੈਤਾ ਜੀ ਫਾਊਂਡੇਸ਼ਨ ਆਫ ਇੰਡੀਆ ਦੇ ਪ੍ਰਾਜੈਕਟ ਇੰਚਾਰਜ਼ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਭਾਰਤ ਸਰਕਾਰ ਦੇ ਨਵੋਦਿਆ ਸਕੂਲਾਂ ਦੀ ਸਮਿਤੀ ਦੇ ਚੇਅਰਮੈਨ ਨੂੰ ਲਿਖੇ ਇਕ ਪੱਤਰ ਵਿਚ ਇਸ ਸਾਲ ਨਵੋਦਿਆ ਸਮਿਤੀ ਵਲੋਂ ਛੇਵੀਂ ਜਮਾਤ ਦੇ ਦਾਖਲਿਆਂ ਲਈ ਟੈੱਸਟ…

Read Full News

ਪੰਜਾਬ ਵਿੱਚ ਹੜ੍ਹਾਂ ਕਾਰਣ ਨਵੋਦਿਆ ਸਕੂਲਾਂ ਵਿਚ ਦਾਖਲਿਆਂ ਦੇ ਟੈੱਸਟ ਦੀ ਤਰੀਖ ਵਧਾਉਣ ਦੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਸਿਤੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ  ਦੇ ਪ੍ਰਧਾਨ ਅਤੇ ਭਾਈ ਜੈਤਾ ਜੀ ਫਾਊਂਡੇਸ਼ਨ ਆਫ ਇੰਡੀਆ ਦੇ ਪ੍ਰਾਜੈਕਟ ਇੰਚਾਰਜ਼ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਭਾਰਤ ਸਰਕਾਰ ਦੇ ਨਵੋਦਿਆ ਸਕੂਲਾਂ ਦੀ ਸਮਿਤੀ ਦੇ ਚੇਅਰਮੈਨ ਨੂੰ ਲਿਖੇ ਇਕ ਪੱਤਰ ਵਿੱਚ ਇਸ ਸਾਲ ਨਵੋਦਿਆ ਸਮਿਤੀ ਵਲੋਂ ਛੇਵੀਂ ਜਮਾਤ ਦੇ ਦਾਖਲਿਆਂ ਲਈ ਟੈੱਸਟ…

Read Full News