Breaking
www.sursaanjh.com > ਪੰਜਾਬ

ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 7:00 ਵਜੇ ਤੱਕ ਅਪਲੋਡ…

Read More

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰ. ਨਰਭਿੰਦਰ ਸਿੰਘ ਗਰੇਵਾਲ ਨੂੰ 110ਵੀਂ ਪੁਸਤਕ ਭੇਟ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਸਥਿਤ ਦਫਤਰ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਕੱਲ੍ਹ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਇੱਕ ਸ਼ਾਨਦਾਰ ਸਮਾਗਮ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸਨਰ…

Read More

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਇਨ੍ਹਾਂ ਤਰੱਕੀਆਂ ਨਾਲ ਡੀ.ਈ.ਓ. ਦਫ਼ਤਰਾਂ ਅਤੇ ਡੀ.ਆਈ.ਈ.ਟੀਜ਼. ਵਿੱਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲ੍ਹੀ ਪੋਸਟਾਂ ਭਰ ਜਾਣਗੀਆਂ: ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ…

Read More

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),19 ਜੂਨ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ  ਨੂੰ ਮੁਕੰਮਲ ਕਰ ਲਿਆ ਜਾਵੇ ਜੋ ਕਿ ਸੜਕਾਂ ਦੀ ਅਪਗ੍ਰੇਡਸ਼ਨ…

Read More

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 67 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ…

Read More

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

‘ਅਡਾਪਸ਼ਨ ਰੈਗੂਲੇਸ਼ਨ-2022’ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੇ ਦਿੱਤਾ ਜ਼ੋਰ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ…

Read More

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ

ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ…

Read More

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪੇ੍ਰਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 109 ਦਿਨ, ਪੰਜਾਬ ਪੁਲਿਸ 151 ਨਸ਼ਾ ਤਸਕਰਾਂ ਨੂੰ…

Read More

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਨੇ ਭਾਰਤ-ਪਾਕਿਸਤਾਨ ਤਣਾਅ ਦੌਰਾਨ ਲੋਕਾਂ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ਲਿਖੇ ਸਨ ਭੜਕਾਊ ਨਾਅਰੇ: ਡੀਜੀਪੀ ਗੌਰਵ ਯਾਦਵ ਹੁਣ ਤੱਕ ਮੁਲਜ਼ਮ ਰੇਸ਼ਮ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਲਗਭਗ 8 ਤੋਂ 10 ਲੱਖ ਰੁਪਏ ਮਿਲੇ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ…

Read More

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪੇ੍ਰਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 109 ਦਿਨ , ਪੰਜਾਬ ਪੁਲਿਸ 151 ਨਸ਼ਾ ਤਸਕਰਾਂ…

Read More