ਮਾਣਕਪੁਰ ਸ਼ਰੀਫ਼ ਵਿਖੇ ਕਾਂਗਰਸ ਦੀ ਹੋਈ ਮੀਟਿੰਗ
ਚੰਡੀਗੜ੍ਹ 18 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਮਾਣਕਪੁਰ ਸ਼ਰੀਫ ਵਿਖੇ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਅਤੇ ਹਲਕਾ ਖਰੜ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਲੋਂ ਹਲਕਾ ਖਰੜ ਦੇ ਨਵੇਂ ਕੋਆਡੀਨੇਟਰ ਰਾਜਵੰਤ ਰਾਏ ਸ਼ਰਮਾ ਦੀ ਬਲਾਕ ਮਾਜਰੀ ਦੇ ਅਹੁਦੇਦਾਰਾਂ ਦੀ ਮਿਲਣੀ ਦੇ ਸਬੰਧ ਵਿੱਚ ਮੀਟਿੰਗ ਰੱਖੀ ਗਈ।…